”I love you as certain dark things are to be loved, in secret, between the shadow and the soul.”
”I love you as certain dark things are to be loved, in secret, between the shadow and the soul.”
تمہارے قبرستان میں کیا دفن ہے
میرے دل میں دیکھو تمہیں یادوں کا مزار دکھاتا ہوں
باہر سے میں سب کو چپ لگتا ہوں
غازی کبھی میرے دل میں دیکھنا تمہیں میں اپنا شور دکھاتا ہوں
Kehndi apne alfaaza vich na mera zikar kareyaa kar
Me khush haan aive na mera fikar kareyaa kar
apne dowa di kahani nu akhraan vich na jadheyaa kar
likh likh yaadan nu injh na kitaaban bhareyaa kar
ਕਹਿੰਦੀ ਅੱਪਣੇ ਅਲਫ਼ਾਜ਼ਾਂ ਵਿੱਚ ਨਾ ਮੇਰਾ ਜਿਕਰ ਕਰਿਆ ਕਰ
ਮੈਂ ਖੁਸ਼ ਹਾਂ ਐਵੇਂ ਨਾ ਮੇਰਾ ਫਿਕਰ ਕਰੀਆ ਕਰ
ਅੱਪਨੇ ਦੋਵਾਂ ਦੀ ਕਹਾਣੀ ਨੂੰ ਅੱਖਰਾਂ ਵਿੱਚ ਨਾ ਜੜਿਆ ਕਰ
ਲਿਖ ਲਿਖ ਯਾਦਾਂ ਨੂੰ ਇੰਝ ਨਾ ਕਤਾਬਾਂ ਭਰਿਆ ਕਰ