
duniya ch koi phul nai
unjh ta badhe mainge ne heere moti
par maa de pyaar da koi mul na
Enjoy Every Movement of life!

Bda yakeen c tere te,
Khair hneriya de aun te,
Parchawein vi sath shadd jande ne🙂
ਬੜਾ ਯਕੀਨ ਸੀ ਤੇਰੇ ਤੇ ,
ਖ਼ੈਰ ਹਨੇਰੀਆ ਦੇ ਆਉਣ ਤੇ ,
ਪਰਛਾਵੇਂ ਵੀ ਸਾਥ ਛੱਡ ਜਾਂਦੇ ਨੇ।🙂
ਲ਼ੋਕ ਝੁਠੀ ਸੋਹਾਂ ਖਾਂਦੇ ਨੇ
ਸਭ ਵਾਦੇ ਇਨ੍ਹਾਂ ਦੇ ਝੁਠੇ
ਇਣਹਾ ਦੀ ਸਚੀ ਗਲਾਂ ਸਮਝ ਕੇ
ਕਿਨੇਂ ਆਸ਼ਿਕ ਗਏ ਲੁਟੇ
ਚੇਹਰਾ ਇਣਹਾ ਦਾ ਇਦਾਂ ਦਾ
ਭਰੋਸਾ ਇਣਹਾ ਤੇ ਛੇਤੀ ਹੋ ਜਾਵੇ
ਜੋ ਤਕਲੇ ਇਣਹਾ ਦੀ ਅਖਾਂ ਵਲ਼
ਔਹ ਖਿਆਲਾਂ ਵਿਚ ਹੀ ਖੋ ਜਾਵੇ
ਪਤਾ ਨਹੀਂ ਕੇਹੜੇ ਦਰ ਤੇ ਜਾਂਦੇ ਨੇ
ਜੋ ਲ਼ੋਕ ਝੁਠੀ ਸੋਹਾਂ ਖਾਂਦੇ ਨੇ
—ਗੁਰੂ ਗਾਬਾ 🌷