Begaane judhde gaye
apne chhadde gaye
do chaar naal khadhe
baaki matlab kadhde gaye
ਬੇਗਾਨੇ ਜੁੜਦੇ ਗਏ
ਆਪਣੇ ਛੱਡਦੇ ਗਏ,
ਦੋ ਚਾਰ ਨਾਲ ਖੜੇ
ਬਾਕੀ ਮਤਲਬ ਕੱਢਦੇ ਗਏ….
All payments will be discontinued from 2nd oct
Begaane judhde gaye
apne chhadde gaye
do chaar naal khadhe
baaki matlab kadhde gaye
ਬੇਗਾਨੇ ਜੁੜਦੇ ਗਏ
ਆਪਣੇ ਛੱਡਦੇ ਗਏ,
ਦੋ ਚਾਰ ਨਾਲ ਖੜੇ
ਬਾਕੀ ਮਤਲਬ ਕੱਢਦੇ ਗਏ….
ik sohna chehra chand vaag naal rehnda si
paun lai usnu, sadaa hanere vich me rehnda si
ਇੱਕ ਸੋਹਣਾ ਚੇਹਰਾ ਚੰਦ ਵਾਗ ਨਾਲ ਰਹਿੰਦਾ ਸੀ,
ਪਾਉਣ ਲਈ ਉਸਨੂੰ ਸਦਾ ਹਨੇਰੇ ਵਿੱਚ ਮੈ ਰਹਿੰਦਾ ਸੀ।
..ਕੁਲਵਿੰਦਰਔਲਖ
Gal jajjbaatan di aa, kai vaari pyaar taan laanwa lain ton baad v nai hunda
ਗੱਲ ਤਾਂ ਸਾਰੀ ਜਜ਼ਬਾਤਾਂ ਦੀ ਆ, ਕੲੀ ਵਾਰੀ ਪਿਅਾਰ ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ