ਮੌਤ ਦੀ ਗੋਦ ਵਿੱਚ ਸੌਣ ਨੂੰ ਜੀ ਕਰਦਾ ਹੈ
ਉਹਦੀ ਯਾਦ ਆਉਂਦੀ ਜਦੋਂ, ਪਤਾ ਨੀ ਕਿਉਂ
ਇਕੱਲਾ ਬਹਿ ਕੇ ਰੋਣ ਨੂੰ ਜੀ ਕਰਦਾ
maut di gaud vich saun nu g karda
ohdi yaad aundi hai jadon, pata ni kyu
ekalla beh k raun nu g karda
ਮੌਤ ਦੀ ਗੋਦ ਵਿੱਚ ਸੌਣ ਨੂੰ ਜੀ ਕਰਦਾ ਹੈ
ਉਹਦੀ ਯਾਦ ਆਉਂਦੀ ਜਦੋਂ, ਪਤਾ ਨੀ ਕਿਉਂ
ਇਕੱਲਾ ਬਹਿ ਕੇ ਰੋਣ ਨੂੰ ਜੀ ਕਰਦਾ
maut di gaud vich saun nu g karda
ohdi yaad aundi hai jadon, pata ni kyu
ekalla beh k raun nu g karda
Narazgi vi e tere naal
Fir vi dil bekarar e
Pata tu vapis nahi auna
Fir vi tera intezaar e 🙃
ਨਾਰਾਜ਼ਗੀ ਵੀ ਏ ਤੇਰੇ ਨਾਲ
ਫਿਰ ਵੀ ਦਿਲ ਬੇਕਰਾਰ ਏ
ਪਤਾ ਤੂੰ ਵਾਪਿਸ ਨਹੀਂ ਆਉਣਾ
ਫਿਰ ਵੀ ਤੇਰਾ ਇੰਤਜ਼ਾਰ ਏ।🙃
Kujh kehna vi othe changa lagda e
Jithe agla sunan vala te samjhan vala howe
Na samjhe lokan agge shabad viakat karna viarth e..!!
ਕੁਝ ਕਹਿਣਾ ਵੀ ਓਥੇ ਚੰਗਾ ਲੱਗਦਾ ਏ
ਜਿੱਥੇ ਅਗਲਾ ਸੁਣਨ ਵਾਲਾ ਤੇ ਸਮਝਣ ਵਾਲਾ ਹੋਵੇ
ਨਾ ਸਮਝੇ ਲੋਕਾਂ ਅੱਗੇ ਸ਼ਬਦ ਵਿਅਕਤ ਕਰਨਾ ਵਿਅਰਥ ਏ..!!