
Mehki khushboo dhage banneya te..!!
Mileya soohe akhran ch kidre menu
Likheya naam tera Jo panneya te..!!

ਓ ਮੈਨੂੰ ਛੱਡ ਗਈ ਯਕੀਨ ਨੀ ਹੋ ਰਿਹਾ,
ਜੋ ਮੈਨੂੰ ਯਾਦ ਦਿਵਾਉਂਦੀ ਸੀ ਤੂੰ ਮੇਰਾ,
ਇਕ ਸੂਟ ਉਹਨੂੰ ਬੜਾ ਜਚਦਾ ਸੀ,
ਪਰ ਰੰਗ ਨੀ ਦਸ ਹੋਣਾ,
ਆਉਂਦੀਆਂ ਗਰਮੀਆਂ ਚ ਛੱਡ ਗਈ ਸੀ ਉਹ,
ਪਰ ਸਾਲ ਨੀ ਦਸ ਹੋਣਾ,
ਮੇਰੇ ਘਰ ਤੋਂ ਉਹਦੇ ਘਰ ਦਾ ਬਸ 3 ਕ ਘੰਟੇ ਦਾ ਰਸਤਾ ਸੀ,
ਪਰ ਪਿੰਡ ਨੀ ਦਸ ਹੋਣਾ,
ਵਿਚ ਪਹਾੜਾਂ ਦੇ ਉਹਦਾ ਪਿੰਡ,
ਪਰ ਸਹਿਰ ਨੀ ਦਸ ਹੋਣਾ
ਰੰਗ ਗੋਰਾ , ਬਿੱਲੀ ਅੱਖ, 5″2 ਇੰਚ ਦੀ ਸੀ,
ਪਰ ਨਾਮ ਨੀ ਦਾ ਦਸ ਹੋਣਾ,
ਮੇਰੇ ਇਸਕੇ ਨੂੰ ਉਹਦੀਆ ਆਂਦਰਾ ਦਾ ਦੇਣਾ ਸੇਕਾ ਰਹਿੰਦਾ ਏ,
ਮੇਰੇ ਇਸਕੇ ਨੂੰ ਉਹਦੀਆ ਆਂਦਰਾ ਦਾ ਦੇਣਾ ਸੇਕਾ ਰਹਿੰਦਾ ਏ
ਮੇਰੀ ਧੀ ਚੋ ਕਦੇ ਕਦੇ ਉਹਦਾ ਭੁਲੇਖਾ ਪੈਂਦਾ ਏ,
ਮੇਰੀ ਧੀ ਚੋ ਕਦੇ ਕਦੇ ਉਸ ਮਰਜਾਣੀ ਦਾ ਭੁਲੇਖਾ ਪੈਂਦਾ ਏ,
Ja rhe haan teri zindagi cho🙏
Sajjna na akh bhari..!!🙌
Jane-anjane ch tera dil dukhaya💔
Sanu maaf Kari..!!🙏
ਜਾ ਰਹੇ ਹਾਂ ਤੇਰੀ ਜ਼ਿੰਦਗੀ ‘ਚੋਂ🙏
ਸੱਜਣਾ ਨਾ ਅੱਖ ਭਰੀਂ..!!🙌
ਜਾਣੇ-ਅਣਜਾਣੇ ‘ਚ ਤੇਰਾ ਦਿਲ ਦੁਖਾਇਆ💔
ਸਾਨੂੰ ਮਾਫ਼ ਕਰੀਂ..!!🙏