Best Punjabi - Hindi Love Poems, Sad Poems, Shayari and English Status
tujhe bhee ishk || 2 lines shayari hindi
gumaan na kar apanee khush-naseebee ka
khuda ne gar chaaha to tujhe bhee ishk hoga..
गुमान न कर अपनी खुश-नसीबी का
खुदा ने गर चाहा तो तुझे भी इश्क होगा..
Title: tujhe bhee ishk || 2 lines shayari hindi
Gal te ajh || Pyar punjabi shayari
Gal te ajh v ho jandi e, par gal teri ch hun pyaar ni haiga
beshak tu mainu chhadna ni chaunda, unjh dil ton tu mere naal ni haiga
bahut galtiyaa hoyiaa maithon, par galat me har vaar ni haiga
maneyaa tera kujh jaida hi karda me, par har ik ute me dull jaawa, inna bekaar ni haiga
ਗੱਲ ਤੇ ਅੱਜ ਵੀ ਹੋ ਜਾਂਦੀ ਏ, ਪਰ ਗੱਲ ਤੇਰੀ ਚ ਹੁਣ ਪਿਆਰ ਨੀ ਹੈਗਾ
ਬੇਸ਼ੱਕ ਤੂੰ ਮੈਨੂੰ ਛੱਡਣਾ ਨੀ ਚਾਉਂਦਾ, ਉਂਝ ਦਿਲ ਤੋਂ ਤੂੰ ਮੇਰੇ ਨਾਲ ਨੀ ਹੈਗਾ
ਬਹੁਤ ਗਲਤੀਆਂ ਹੋਈਆਂ ਮੈਥੋਂ, ਪਰ ਗਲਤ ਮੈਂ ਹਰ ਵਾਰ ਨੀ ਹੈਗਾ
ਮੰਨਿਆ ਤੇਰਾ ਕੁਝ ਜਿਆਦਾ ਹੀ ਕਰਦਾ ਮੈਂ, ਪਰ ਹਰ ਇੱਕ ਉੱਤੇ ਮੈਂ ਡੁੱਲ ਜਾਵਾ, ਇੰਨਾ ਮੈਂ ਬੇਕਾਰ ਨੀ ਹੈਗਾ