Mohobbat taan dekh sajjna tu sadi
Tere naal gusse vi hoyiye
Taan vi tenu likhna nahi shad de..!!
ਮੋਹੁੱਬਤ ਤਾਂ ਦੇਖ ਸੱਜਣਾ ਤੂੰ ਸਾਡੀ
ਤੇਰੇ ਨਾਲ ਗੁੱਸੇ ਵੀ ਹੋਈਏ
ਤਾਂ ਵੀ ਤੈਨੂੰ ਲਿਖਣਾ ਨਹੀਂ ਛੱਡਦੇ..!!
Mohobbat taan dekh sajjna tu sadi
Tere naal gusse vi hoyiye
Taan vi tenu likhna nahi shad de..!!
ਮੋਹੁੱਬਤ ਤਾਂ ਦੇਖ ਸੱਜਣਾ ਤੂੰ ਸਾਡੀ
ਤੇਰੇ ਨਾਲ ਗੁੱਸੇ ਵੀ ਹੋਈਏ
ਤਾਂ ਵੀ ਤੈਨੂੰ ਲਿਖਣਾ ਨਹੀਂ ਛੱਡਦੇ..!!
Raat da akhri te swere da pehla zikr e tu…♡
ਰਾਤ ਦਾ ਆਖਰੀ ਤੇ ਸਵੇਰੇ ਦਾ ਪਹਿਲਾ ਜ਼ਿਕਰ ਏ ਤੂੰ…♡
ਜੋ ਸੀ ਮੈਂ ਓਹ ਤਾਂ ਮੈਂ ਰਿਹਾ ਨੀਂ
ਅਪਣੇ ਆਪ ਨੂੰ ਬਦਲਿਆ
ਤੇਨੂੰ ਤਾ ਕੁਝ ਕਿਹਾ ਨੀ
ਰਾਵਾਂ ਹੁਣ ਦੋਹਾਂ ਦੀ ਅਲਗ ਹੈ
ਮੰਜ਼ਿਲ ਦਾ ਰਾਹ ਦੋਹਾਂ ਦਾ ਇੱਕ ਰਿਹਾ ਨੀ
ਸਚ ਹੀ ਤਾ ਕਿਤਾ ਮੈਂ
ਝੁਠ ਤਾਂ ਕੁਝ ਕਿਹਾ ਨੀ
ਹੁਣ ਨੀ ਮਿਲਣਾ ਕਦੇ ਵੀ
ਮੈਂ ਦਰਦ ਤੇਰੇ ਨੂੰ ਹੋਰ ਸੀ ਨੀ ਸਕਦਾ
ਤੇਰੇ ਹੋਣ ਤੇ ਸ਼ਾਹ ਲੇਨਾਂ ਔਖਾ
ਤੇਰੀ ਮੋਜੁਦਗੀ ਚ ਮੈਂ ਜੀ ਨੀ ਸਕਦਾ
ਹੁਣ ਬੱਸ ਕਰ ਐਹ ਗਲਾਂ ਤੇਰੀ
ਮੈਂ ਹੋਰ ਦਰਦ ਸੀ ਨੀ ਸਕਦਾ
ਜਿਨ੍ਹਾਂ ਨੂੰ ਵੀ ਡਂਗੇਆ ਤੂੰ ਜਿਉਂਦਾ ਓਹ ਰਿਹਾ ਨੀ
ਸਚ ਹੀ ਤਾ ਕਿਤਾ ਮੈਂ ਝੁਠ ਤਾਂ ਕੁਝ ਕਿਹਾ ਨੀ
—ਗੁਰੂ ਗਾਬਾ 🌷