
Sanu mohobbtan ne kita e jhalleyan..!!
Lyi jaan ehna dard awlleyan
Sanu mohobbtan ne kita e jhalleyan..!!
Na rakh saamb k dard apne nu
ehnu niklan de folaad ban k
pachhtaunge dard den wale tad
jad tere bol lokaan di jubaan ban gae
ਨਾ ਰੱਖ ਸਾਂਭ ਕੇ ਦਰਦ ਆਪਣੇ ਨੂੰ
ਇਹਨੂੰ ਨਿਕਲਣ ਦੇ ਫੌਲਾਦ ਬਣ ਕੇ
ਪਛਤਾਉਣਗੇ ਦਰਦ ਦੇਣ ਵਾਲੇ ਤਦ
ਜਦ ਤੇਰੇ ਬੋਲ ਲੋਕਾਂ ਦੇ ਜੁਬਾਂ ਬਣ ਗੇ
Kon bhula skda hai kise nu,
Bas Aakda hi rishte khatam kar dindiya ne 😊
ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 😊