“It’s good to have money and the things that money can buy, but it’s good, too, to check up once in a while and make sure that you haven’t lost the things that money can’t buy.”
“It’s good to have money and the things that money can buy, but it’s good, too, to check up once in a while and make sure that you haven’t lost the things that money can’t buy.”
Tadap vi hundi te akhan nam vi hundiya ne
Ishq valeya da haal ta bas edda hi hoyia e..!!
Kon milda e ethe eh ta mukaddar di gall e
Nahi ta Mohobbat de larh lagg ta har koi royia e..!!
ਤੜਪ ਵੀ ਹੁੰਦੀ ਤੇ ਅੱਖਾਂ ਨਮ ਵੀ ਹੁੰਦੀਆਂ ਨੇ
ਇਸ਼ਕ ਵਾਲਿਆਂ ਦਾ ਹਾਲ ਤਾਂ ਬਸ ਏਦਾਂ ਹੀ ਹੋਇਆ ਏ..!!
ਕੌਣ ਮਿਲਦਾ ਏ ਇੱਥੇ ਇਹ ਤਾਂ ਮੁਕੱਦਰ ਦੀ ਗੱਲ ਏ
ਨਹੀਂ ਤਾਂ ਮੋਹੁੱਬਤ ਦੇ ਲੜ ਲੱਗ ਹਰ ਕੋਈ ਰੋਇਆ ਏ..!!
Bhut rulate hain vo log aksar
jinse mohobbt hua krti hai..!!
बहुत रुलातें हैं वो लोग अक्सर
जिनसे मोहोब्बत हुआ करती है..!!