Skip to content

Motivational English QUOTES || best quotes

“If you want to be popular in your life, Try not to say any unkind word to anyone”
“DO NOT ABUSE OTHERS”

Title: Motivational English QUOTES || best quotes

Best Punjabi - Hindi Love Poems, Sad Poems, Shayari and English Status


Intezaar || love punjabi shayari

Muddtan to intzar c us khaas da
Kinj kara byan mohobbat de libas da
Jad vekheya taa kho gyi vich socha de
Enni der to kithe c puchan nu mein locha ve
Muddta to intzaar c us khaas da
Mil gye jwab kayi ohnu takkdeya
Mohobbat de vi jad gye ehsaas ne
Khushi jhalke akhiyan de pass jehe
Muddta to intzaar c us khaas da❤️

ਮੁੱਦਤਾਂ ਤੋਂ ਇੰਤਜ਼ਾਰ ਸੀ ਉਸ ਖ਼ਾਸ ਦਾ
ਕਿੰਝ ਕਰਾਂ ਬਿਆਨ ਮੁਹੱਬਤ ਦੇ ਲਿਬਾਸ ਦਾ
ਜਦ ਵੇਖਿਆ ਤਾਂ ਖੋ ਗਈ ਵਿਚ ਸੋਚਾਂ ਦੇ
ਇੰਨੀ ਦੇਰ ਤੋਂ ਸੀ ਕਿੱਥੇ ਪੁੱਛਣ ਨੂੰ ਮੈਂ ਲੋਚਾਂ ਵੇ
ਮੁੱਦਤਾਂ ਤੋਂ ਇੰਤਜ਼ਾਰ ਸੀ ਉਸ ਖ਼ਾਸ ਦਾ
ਮਿਲ ਗਏ ਜਵਾਬ ਕਈ ਉਹਨੂੰ ਤੱਕਦਿਆਂ
ਮੁਹੱਬਤ ਦੇ ਵੀ ਜੁੜ ਗਏ ਅਹਿਸਾਸ ਨੇ
ਖ਼ੁਸ਼ੀ ਝਲਕੇ ਅੱਖੀਆਂ ਦੇ ਪਾਸ ਜਿਹੇ
ਮੁੱਦਤਾਂ ਤੋਂ ਇੰਤਜ਼ਾਰ ਸੀ ਉਸ ਖ਼ਾਸ ਦਾ❤️

Title: Intezaar || love punjabi shayari


Dard || sad but true || hindi shayari

Dard dene wala bhi bhut kuch sikhakar jata hai
Or agar dard mein likhna sikh lo to vo dwa ban jata hai..!!

दर्द देने वाला भी बहुत कुछ सिखाकर जाता है
और अगर दर्द में लिखना सीख लो तो वो दवा बन जाता है..!!

Title: Dard || sad but true || hindi shayari