Mukk di gl tu Ishq ni krr da, binn mtlb tu gl nii krr da, harpal rehndi tennu udeek di, uss udeek di tu bilkul kdrr ni krr da,tu aap hee soch Tera kinna krr di, gl gl utte tennu tokkdi, krr na kithe khrabbi jaayi,mere Dil di na krr barrbadi jaayi,

ਮਹੋਬਤ ਕਿਵੇਂ ਕੀਤੀ ਜਾਂਦੀ ਹੈ
ਇਹ ਮੈਨੂੰ ਨਹੀਂ ਪਤਾ, ਮੈਂ ਤਾਂ
ਪੂਰੀ ਜ਼ਿੰਦਗੀ ਸਿਰਫ ਇਕ ਯਾਦ ਵਿੱਚ ਫਨਾਹ ਕਰਨੀ ਹੈ
ਏਹੀ ਮੇਰੇ ਦਿਲ ਦੀ ਸਜ਼ਾ
muhobat kiven kitti jandi hai
eh mainunahi pata, main tan
puri zindagi sirf ik yaad vich fanah karni hai
ehi mere dil di sajja
ਸਾਥ ਉਹ ਵੀ ਛੱਡਗੇ
ਜਿਹੜੇ ਕਹਿੰਦੇ ਜਾਨੋਂ ਪਿਆਰੇ ਸੀ
ਜਿੰਦਗੀ ਦੇ ਮਹਿੰਗੇ ਪਲ
ਅਸੀ ਜਿੰਨਾਂ ਉੱਤੋਂ ਵਾਰੇ ਸੀ
ਪ੍ਰਛਾਵੇਂ ਵਾਂਗੂ ਸਾਥ ਛੱਡਗੇ
ਅਸੀ ਤੱਕੇ ਜਿੰਨਾਂ ਦੇ ਸਹਾਰੇ ਸੀ
ਰੱਬ ਮੰਨਿਆ ਸੀ ਸੱਜਣਾ ਨੂੰ
ਸਾਡੇ ਉਹਨਾਂ ਨਾਲ ਗੁਜਾਰੇ ਸੀ
ਭਾਈ ਰੂਪੇ ਵਾਲਿਆ ਨਹੀ ਪਤਾ ਸੀ
ਗੁਰਲਾਲ ਉਹ ਸਾਡੀਆਂ ਖੁਸ਼ੀਆਂ ਦੇ ਹਥਿਆਰੇ ਸੀ