Laakh samjhaeya usko ke duniyaa shak karti hai
magar uski aadat nahi gai muskura kar guzarne ki
लाख समझाया उसको कि दुनिया शक करती है
मगर उसकी आदत नहीं गई मुस्कुरा कर गुजरने की
Laakh samjhaeya usko ke duniyaa shak karti hai
magar uski aadat nahi gai muskura kar guzarne ki
लाख समझाया उसको कि दुनिया शक करती है
मगर उसकी आदत नहीं गई मुस्कुरा कर गुजरने की
peer e bhawe fakeer e
kise ne na badalni taqdeer e
e khuda shuru tu kita khatam tu kita
fir kyu dikhaunde hath di lakeer e
ਪੀਰ ਏ ਭਵੇ ਫਕੀਰ ਏ,
ਕਿਸੇ ਨੇ ਨਾ ਬਦਲਨੀ ਤਕਦੀਰ ਏ।
ਏ ਖੁਦਾ ਸ਼ੁਰੂ ਤੂੰ ਕੀਤਾ-ਖਤਮ ਤੂੰ ਕੀਤਾ,
ਫਿਰ ਕਿਉ ਦਿਖਾਉਂਦੇ ਹੱਥ ਦੀ ਲਕੀਰ ਏ
..ਕੁਲਵਿੰਦਰ ਔਲਖ
Bulleh shah ik sauda kita, peeta jehar pyaala peeta
na kujh nafa na totta leeta, darad dukha di gathrri bhari
lai bedardaa sang yaari
ਬੁੱਲ੍ਹੇ ਸ਼ਾਹ ਇਕ ਸੌਦਾ ਕੀਤਾ, ਪੀਤਾ ਜ਼ਹਿਰ ਪਿਆਲਾ ਪੀਤਾ,
ਨਾ ਕੁਝ ਨਫ਼ਾ ਨਾ ਟੋਟਾ ਲੀਤਾ, ਦਰਦ ਦੁੱਖਾਂ ਦੀ ਗਠੜੀ ਭਾਰੀ
ਲਾਈ ਬੇਦਰਦਾਂ ਸੰਗ ਯਾਰੀ