Dhang de naag yaada de
me bhul ni sakda ohnu
edaa da haal hai saada
me chhadd ni sakda ohnu
ਡੰਗ ਦੇ ਨਾਗ ਯਾਦਾਂ ਦੇ
ਮੈਂ ਭੁੱਲ ਨੀਂ ਸਕਦਾ ਓਹਨੂੰ
ਇਦਾਂ ਦਾ ਹਾਲ ਹੈ ਸਾਡਾ
ਮੈਂ ਛੱਡ ਨੀ ਸਕਦਾ ਓਹਨੂੰ
—ਗੁਰੂ ਗਾਬਾ 🌷
Dhang de naag yaada de
me bhul ni sakda ohnu
edaa da haal hai saada
me chhadd ni sakda ohnu
ਡੰਗ ਦੇ ਨਾਗ ਯਾਦਾਂ ਦੇ
ਮੈਂ ਭੁੱਲ ਨੀਂ ਸਕਦਾ ਓਹਨੂੰ
ਇਦਾਂ ਦਾ ਹਾਲ ਹੈ ਸਾਡਾ
ਮੈਂ ਛੱਡ ਨੀ ਸਕਦਾ ਓਹਨੂੰ
—ਗੁਰੂ ਗਾਬਾ 🌷
ਤੇਰੇ ਕਦਮਾਂ ਦੀ ਆਹਟ ,
ਮੇਰੀ ਧਡ਼ਕਣ ਨਾਲ ਜੁੜੀ ਐ ।
ਵੇਖੀ ਬੂਹਾ ਖਡ਼ਕਿਆਂ,
ਕੋਈ ਰੀਂਝ ਅਧੂਰੀ ਮੁਡ਼ੀ ਐ।
ਤੇਰੇ ਕੋਲ ਪਹੁੰਚ ਜਾਵੇਗੀ,
ਤੇਰੀ ਯਾਦ ਅੱਜ ਕੱਲ੍ਹ ਮੇਰੇ ਕੋਲੋਂ ਤੁਰੀ ਐ।
ਫਖਰ ਬਣੀ ਮੁਹੱਬਤ ਲਈ,
ਬੇਸ਼ੱਕ ਜਾਣਦੀ ਜ਼ਮਾਨੇ ਹੱਥ ਛੁਰੀ ਐ।
ਬੇਫਿਕਰਾਂ ਜਿਹਾ ਸੱਜਣ ਮੇਰਾਂ,
ਜਿਹਦੇ ਫਿਕਰਾਂ ਚ ਜਿੰਦ ਮੇਰੀ ਝੁਰੀ ਐ।
ਪੱਥਰ ਬਣਦਾ ਦਿਨ ਬਦਿਨ,
ਗੀਤ ਜਿਹਦੇ ਲਈ ਮੋਮ ਵਾਗਰਾਂ ਖੁਰੀ ਐ..ਹਰਸ✍️
Tohr di lodh nahi saanu
saadgi bahut jachdi aa
saanu kehn di lodh nahi paindi
duniyaa vaise hi badha machdi aa
ਟੋਰ ਦੀ ਲੋੜ ਨਹੀਂ ਸਾਨੂੰ
ਸਾਦਗੀ ਬਹੁਤ ਜੱਚਦੀ ਆ
ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ
ਦੁਨੀਆਂ ਵੈਸੇ ਹੀ ਬੜਾ ਮੱਚਦੀ ਆ