
Kol nahi e fir vi tu dise naal mere..!!
ਝੁਕਿਆ ਨਜ਼ਰਾਂ ਦੱਸ ਗਿਆ ਓਸਦੀ
ਕੀ ਵਕਤ ਆ ਗਿਆ ਏ ਬਿਛੜਨੇ ਦਾ
ਦਿਤਿਆਂ ਨਿਸ਼ਾਨੀਆਂ ਮੋੜ ਦਈ ਸਾਰੀ
ਵਕ਼ਤ ਆ ਗਿਆ ਏ ਲਗਦਾ ਦਿਲ ਤੋੜਨੇ ਦਾ
ਨਾ ਰਿਸ਼ਤਾ ਕੋਈ ਨਾ ਇੱਕ ਦੁਜੇ ਤੋਂ ਹੁਣ ਕੋਈ ਕੰਮ ਹੋਣਾ
ਹੁਣ ਬੱਸ ਹਰ ਸ਼ਾਮ ਅਖਾਂ ਵਿਚ ਹੰਜੂ ਤੇ
ਮਹਿਫਲਾਂ ਵਿੱਚ ਬੱਸ ਓਹਦਾ ਹੀ ਨਾਂਮ ਹੋਣਾ
ਭੁਲਾ ਦੇਣਾ ਓਹਣੇ ਬੱਸ ਕੁਝ ਪਲਾਂ ਵਿੱਚ ਅੱਸੀਂ ਕੇਹੜਾ ਓਹਨੂੰ ਯਾਦ ਰੱਖਾਂਗੇ
ਹਰ ਵੇਲੇ ਓਹਨੂੰ ਯਾਦ ਕਰੀਏ ਸਾਨੂੰ ਕੁਝ ਹੋਰ ਵੀ ਤਾਂ ਕਾਂਮ ਹੋਣਾ
—ਗੁਰੂ ਗਾਬਾ 🌷