Best Punjabi - Hindi Love Poems, Sad Poems, Shayari and English Status
Sathon hun ki dukh puchhda || sad bhari shayari
ਸਾਥੋਂ ਹੁਣ ਕੀ ਦੁਖ ਪੁੱਛਦਾ
ਜਖ਼ਮ ਤਾਂ ਸਾਰੇ ਤੇਰੇ ਦਿੱਤੇ ਹੋਏ
ਲੋਕਾ ਦੀ ਅਖਾਂ ਵਿਚ ਹੰਜੂ ਲਾਉਣ ਵਾਲਾਂ
ਅੱਜ ਦਸ ਦੁਜਿਆਂ ਲਈ ਕਾਤੋ ਰੋਏ
—ਗੁਰੂ ਗਾਬਾ 🌷
Title: Sathon hun ki dukh puchhda || sad bhari shayari
MITHRRE BOLAAN NE MOH LIYA || 2 lines status
Mithrre bolaan ne moh liya is dil nu
korre hunde taan shayed takdeer ajh kujh hor hundi
ਮਿੱਠੜੇ ਬੋਲਾਂ ਨੇ ਮੋਹ ਲਿਆ ਇਸ ਦਿਲ ਨੂੰ
ਕੌੜੇ ਹੁੰਦੇ ਤਾਂ ਸ਼ਾਇਦ ਤਕਦੀਰ ਅੱਜ ਕੁਝ ਹੋਰ ਹੁੰਦੀ
