Nasha ek hi kafi hai mohabbat me
ja uske didaar ka ja uske intezaar kaਨਸ਼ਾ ਏਕ ਹੀ ਕਾਫੀ ਹੈ ਮੁਹੱਬਤ ਮੇ ,
ਜਾ ਉਸਕੇ ਦੀਦਾਰ ਕਾ ਜਾ ੳੇਸਕੇ ਇੰਤਜ਼ਾਰ ਕਾ ।
Nasha ek hi kafi hai mohabbat me
ja uske didaar ka ja uske intezaar kaਨਸ਼ਾ ਏਕ ਹੀ ਕਾਫੀ ਹੈ ਮੁਹੱਬਤ ਮੇ ,
ਜਾ ਉਸਕੇ ਦੀਦਾਰ ਕਾ ਜਾ ੳੇਸਕੇ ਇੰਤਜ਼ਾਰ ਕਾ ।
ਗੁੰਮੇ ਜੋ ਵਿਚਕਾਰ ਰਾਹ, ਮੈਂ ਉਹ ਤਮਾਮ ਲੱਭਦੀ ਹਾਂ।।
ਆਪਣੇ ਅੰਦਰੋਂ ਹੀ ਕੋਈ,ਚੰਗਾ ਮਹਿਮਾਨ ਲੱਭਦੀ ਹਾਂ।।
ਉੱਲਝਣ ਹੈ ਕੋਈ, ਜੋ ਦਿਲ ਤੱਕ ਆਵਾਜ਼ ਨਾ ਆਵੇ,,
ਮਰ ਚੁੱਕੀ ਜਮੀਰ ਵਿਚੋਂ, ਹਾਲੇ ਵੀ ਜਾਨ ਲੱਭਦੀ ਹਾਂ।।
ਮੁੱਢ ਤੋਂ ਹਾਂ ਸੁੱਤੀ,ਹਾਲੇ ਤੱਕ ਵੀ ਨਾ ਮੈਂਨੂੰ ਜਾਗ ਆਈ,,
ਬੇਈਮਾਨੀਆਂ ਕਰਕੇ ਵੀ, ਮੈਂ ਸਨਮਾਨ ਲੱਭਦੀ ਹਾਂ।।
ਮਿਹਨਤ ਤੋਂ ਡਰਦੀ, ਦਰ “ਹਰਸ” ਬਾਬਿਆਂ ਦੇ ਬੈਠੀ,,
ਧਾਗੇ ਤਬੀਤਾਂ ਸਹਾਰੇ, ਕਾਮਯਾਬੀ ਮਹਾਨ ਲੱਭਦੀ ਹਾਂ।।
ਪੱਥਰ ਦਿਲ ਵਿੱਚ ਰਹਿਮ ਨਾ ਕੋਈ, “ਮਹਿਤਾ” ਵਾਲਿਆ,,
ਇਨਸਾਨੀਅਤ ਲਈ ਜਿਊਂਦੀ ਇਨਸਾਨ ਲੱਭਦੀ ਹਾਂ।।
Na tadapde na raunde hun
na koi fariyaad karde aa
sanu bhulan waleyaa nu asin bhulge
te rabb nu yaad karde haan
ਨਾ ਤੜਫਦੇ ਨਾ ਰੌਂਦੇ ਹੁਣ
ਨਾ ਕੋਈ ਫਰਿਆਦ ਕਰਦੇ ਆ
ਸਾਨੂੰ ਭੁਲਣ ਵਾਲਿਆਂ ਨੂੰ ਅਸੀਂ ਭੁੱਲਗੇ
ਤੇ ਰੱਬ ਨੂੰ ਯਾਦ ਕਰਦੇ ਹਾਂ