You have to chase your dreams, no matter what. The impossible just takes a little longer. One stroke at a time, one step at a time, the impossible is easy to achieve.
Tori Murden
You have to chase your dreams, no matter what. The impossible just takes a little longer. One stroke at a time, one step at a time, the impossible is easy to achieve.
Tori Murden
Zindagi de panneya nu dhiyan naal padh ke samjhi..
Kahli vich padh ke aksar nasamjhiyan hundiya ne..
ਜ਼ਿੰਦਗੀ ਦੇ ਪੰਨਿਆਂ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ..
ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆਂ ਹੁੰਦੀਆਂ ਨੇ
Jihna di fitrat vich daga oh kade wafawan nahi karde
Jo rukh jiyaada uchhe ne oh kise nu chhawan nahi karde
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ
ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ