Best Punjabi - Hindi Love Poems, Sad Poems, Shayari and English Status
Ki khateyaa me || sad shayari
Ki khateyaa ve asi pyaar karke
akhaan tere naal yaara ve me chaar karke
tainu diti e jubaan aakhri saah tak karunga pyaar
preet bhawe bhulegi tu ko ikraar karke
ਕੀ ਖੱਟਿਆ ਵੇ ਅਸੀ ਪਿਆਰ ਕਰਕੇ
ਅੱਖਾਂ ਤੇਰੇ ਨਾਲ ਯਾਰਾਂ ਵੇ ਮੈਂ ਚਾਰ ਕਰਕੇ
ਤੈਨੂੰ ਦਿੱਤੀ ਏ ਜੁਬਾਨ ਆਖਰੀ ਸਾਹ ਤੱਕ ਕਰੂਗਾ ਪਿਆਰ
ਪ੍ਰੀਤ ਭਾਵੇਂ ਭੁੱਲਗੀ ਤੂੰ ਕੌਲ ਇਕਰਾਰ ਕਰਕੇ
ਭਾਈ ਰੂਪਾ
Title: Ki khateyaa me || sad shayari
Tu awe na dareyaa kar || love Punjabi 2 Line Shayari
Akkhiyaa ch chehra tera, bulla te tera naa sohneyaa
tu eewe na dareyaa kar koi ni lainda teri thaa sohneyaa
👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ,
😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ