Oh pathar kithon miluga dosto, jihnu lok dil te rakhke ik dujhe nu bhul jande
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ ,ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
Enjoy Every Movement of life!
Oh pathar kithon miluga dosto, jihnu lok dil te rakhke ik dujhe nu bhul jande
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ ,ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
Ajh tainu dekhke me fir teriyaa yaada ch kho peya
hasda hasda tainu yaad karke ajh fir me ro peyaa
ਅੱਜ ਤੈਨੂੰ ਦੇਖਕੇ ਮੈ ਫਰ ਤੇਰੀਆ ਯਾਦਾਂ ਚ ਖੋਹ ਪਯਾ….
ਹਸਦਾ ਹਸਦਾ ਤੈਨੂੰ ਯਾਦ ਕਰਕੇ ਅੱਜ ਫਰ ਮੈ ਰੋ
ਪਯਾ….
shayer taa nahi haa me
bas do akhar bewafai de likhda haa
khaake dhokhe ishq de raah te
me bas jina sikda haa
ਸ਼ਾਇਰ ਤਾਂ ਨਹੀਂ ਹਾਂ ਮੈਂ
ਬੱਸ ਦੋ ਅਖਰ ਬੇਵਫ਼ਾਈ ਦੇ ਲਿਖਦਾ ਹਾਂ
ਖਾਕੇ ਧੋਖੇ ਇਸ਼ਕ ਦੇ ਰਾਹ ਤੇ
ਮੈਂ ਬੱਸ ਜਿਨਾ ਸਿਕਦਾ ਹਾਂ
—ਗੁਰੂ ਗਾਬਾ