tu khaab na vekheyaa kar saabi khaaba vich aujuga
me pagal shayar aa ishq te laajuga
me pagal shayar aa ishq te laajuga
ਤੂੰ ਖਾਬ ਨਾ ਵੇਖਿਆ ਕਰ “ਸਾਬੀ” ਖਾਬਾ ਵਿੱਚ ਆਜੂਗਾਂ !…
ਮੈਂ ਪਾਗਲ ਸ਼ਾਇਰ ਆਂ ਇਸ਼ਕ ਤੇ ਲਾਜੂਗਾਂ !..
hasrat v teri
intezaar v tera
todh v teri
janoon swaar v tera
ਹਸਰਤ ਵੀ ਤੇਰੀ
ਇੰਤਜ਼ਾਰ ਵੀ ਤੇਰਾ..!!
ਤੋੜ੍ਹ ਵੀ ਤੇਰੀ
ਜਨੂੰਨ ਸਵਾਰ ਵੀ ਤੇਰਾ
ਕਿੰਨਾ ਚਿਰ ਆਪਾਂ ਏਦਾ ਰਹੀਏ ?
ਦੁੱਖ ਤਾਂ ਬਹੁਤ ਨੇ ,
ਪਰ ਕਿੰਨਾ ਚਿਰ ਸਹੀਏ ?
ਪਿਆਰ ਪਿਆਰ ਕਰਦੇ ਕਿੱਥੇ ਆ ਗਏ ,
ਹੁਣ ਦੱਸ ਕਿਵੇਂ ਰਹੀਏ ?
ਜਗਹ ਤਾਂ ਮੇਰੀ ਕੋਈ ਹੈ ਨੀ ਤੇਰੇ ਲਈ ,
ਮੁਹੱਬਤ ਕਰਨੀ ਈ ਕਾਫੀ ਨਈ ਆ ਮੇਰੇ ਲਈ ।
ਬਹੁਤ ਖੂਬਸੂਰਤ ਲਮਹੇ ਸੀ ਤੇਰੇ ਨਾਲ ,
ਹੋਰ ਵੀ ਰਹਿਣਾ ਚਾਹੁੰਦੇ ਸੀ
ਪਰ ਮੇਰੇ ਤੋਂ ਪਹਿਲਾ , ਤੇਰੇ ਲਈ ਕਿੰਨੇ ਈ ਲੋਕ ਆਉਂਦੇ ਸੀ ।