ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, 👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!
Pani dariya ch hove ja akha ch, 👀 ghariyan te Raj dova ch hunda ae…!
Enjoy Every Movement of life!
ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, 👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!
Pani dariya ch hove ja akha ch, 👀 ghariyan te Raj dova ch hunda ae…!
ਕੁਝ ਦੂਰ ਦੁਰਾਡੇ ਵਾਲੇ ਦੋਸਤ
ਕੁਝ ਦੁੱਖ ਸੁਖ ਦੀ ਸਾਂਝ ਵਾਲੇ ਦੋਸਤ
ਕੁਝ ਬਿਨ ਬੋਲੇ ਸਮਝਣ ਵਾਲੇ ਦੋਸਤ
ਕੁਝ ਰੋਜ ਗੱਲਬਾਤ ਕਰਨ ਵਾਲੇ ਦੋਸਤ
ਕੁਝ ਹੁੰਦੇ ਬਹੁਤ ਅਣਮੁੱਲੇ ਦੋਸਤ
ਕੁਝ ਹੁੰਦੇ ਦੁਨੀਆਦਾਰੀ ਵਾਲੇ ਦੋਸਤ
ਬਚਪਨ ਤੋ ਜਵਾਨੀ ਵਾਲੇ ਦੋਸਤ
ਸਾਥ ਦੇਣ ਜੋ ਬੁਢਾਪੇ ਤਕ ਆਲੇ ਦੋਸਤ
ਕਈ ਹੌਣ ਨਾ ਹੌਣ ਆਲੇ ਦੋਸਤ
ਇਕ ਹੁੰਦਾ ਜਾਨ ਤੋ ਪਿਆਰਾ ਦੋਸਤ
ਓਹਦੇ ਬਿਨਾਂ ਨਾ ਹੁੰਦਾ ਗੁਜ਼ਾਰਾ ਫੇਰ
ਵਾਰ ਦਿਆਂ ਉਹ ਸਾਰੇ ਦੋਸਤ
ਜੇ ਮਿਲ ਜਾਏ ਜੇ ਉਹ ਪਿਆਰਾ ਦੋਸਤ