
Kinna changa lagda e..
Tera menu pyar naal samjha ke kuj kehna
Te mera adab naal teri har gall mann lena..!!
ਕਿੰਨਾਂ ਚੰਗਾ ਲੱਗਦਾ ਏ..
ਤੇਰਾ ਮੈਨੂੰ ਪਿਆਰ ਨਾਲ ਸਮਝਾ ਕੇ ਕੁਝ ਕਹਿਣਾ
ਤੇ ਮੇਰਾ ਅਦਬ ਨਾਲ ਤੇਰੀ ਹਰ ਗੱਲ ਮੰਨ ਲੈਣਾ..!!❤️❤️
Nahi pta kinjh izhaar tenu kara mein
Menu nahi pta dil da haal kive kehna e..!!
Kive tenu bhull ke azad mein hona e
Nahi pta menu tere bina kinjh rehna e..!!
ਨਹੀਂ ਪਤਾ ਕਿੰਝ ਇਜ਼ਹਾਰ ਤੈਨੂੰ ਕਰਾਂ ਮੈਂ
ਮੈਨੂੰ ਨਹੀਂ ਪਤਾ ਦਿਲ ਦਾ ਹਾਲ ਕਿਵੇਂ ਕਹਿਣਾ ਏ..!!
ਕਿਵੇਂ ਤੈਨੂੰ ਭੁੱਲ ਕੇ ਆਜ਼ਾਦ ਮੈਂ ਹੋਣਾ ਏ
ਨਹੀਂ ਪਤਾ ਮੈਨੂੰ ਤੇਰੇ ਬਿਨਾਂ ਕਿੰਝ ਰਹਿਣਾ ਏ..!!