Best Punjabi - Hindi Love Poems, Sad Poems, Shayari and English Status
Mainu Zinda rakh rahi hai || Shayar’ shayari
Je tu ajh mudh aawe
ta mera vajood khatam ho jaana
teri na-mazoodgi hi tan
mainu zinda rakh rahi ae
ਜੇ ਤੂੰ ਅੱਜ ਮੁੜ ਆਵੇਂ
ਤਾਂ ਮੇਰਾ ਵਾਜੂਦ ਖਤਮ ਹੋ ਜਾਣਾ
ਤੇਰੀ ਨਾ-ਮਾਜੂਦਗੀ ਹੀ ਤਾਂ
ਮੈਨੂੰ ਜਿੰਦਾ ਰੱਖ ਰਹੀ ਏ
Title: Mainu Zinda rakh rahi hai || Shayar’ shayari
Teri kismat da likheya || waheguru thoughts
Teri kismat da likheya koi tere to khoh nahi sakda
Je usdi mehr Howe te tenu oh vi mil jaye Jo tera ho nahi sakda!🙏
ਤੇਰੀ ਕਿਸਮਤ ਦਾ ਲਿਖਿਆ ਕੋਈ ਤੇਰੇ ਤੋ ਖੋਹ ਨਹੀ ਸਕਦਾ.
ਜੇ ਉਸਦੀ ਮੇਹਰ ਹੋਵੇ ਤੇ ਤੈਨੂੰ ਉਹ ਵੀ ਮਿਲ ਜਾਏ ਜੋ ਤੇਰਾ ਹੋ ਨਹੀ ਸਕਦਾ!🙏
