Tera shehar khad khad vekhu balliye
Esa naam bnawange,, ✌
Tu sanu insta te block kita
Hun tenu Google te aa ke dikhwange,, 😎
ਤੇਰਾ ਸ਼ਹਿਰ ਖੜ ਖੜ ਵੇਖੂ ਬੱਲੀਏ
ਐਸਾ ਨਾਮ ਬਣਾਵਾਂਗੇ,,✌
ਤੂੰ ਸਾਨੂੰ insta ਤੇ block ਕੀਤਾ
ਹੁਣ ਤੈਨੂੰ google ਤੇ ਆ ਕੇ ਦਿਖਾਵਾਂਗੇ,,😎
Tera shehar khad khad vekhu balliye
Esa naam bnawange,, ✌
Tu sanu insta te block kita
Hun tenu Google te aa ke dikhwange,, 😎
ਤੇਰਾ ਸ਼ਹਿਰ ਖੜ ਖੜ ਵੇਖੂ ਬੱਲੀਏ
ਐਸਾ ਨਾਮ ਬਣਾਵਾਂਗੇ,,✌
ਤੂੰ ਸਾਨੂੰ insta ਤੇ block ਕੀਤਾ
ਹੁਣ ਤੈਨੂੰ google ਤੇ ਆ ਕੇ ਦਿਖਾਵਾਂਗੇ,,😎
Tu vi jaag raatan katt
So asi vi nahi pauna..!!
Chain tenu vi nahi aunda
Chain sanu vi nahi auna..!!
ਤੂੰ ਵੀ ਜਾਗ ਰਾਤਾਂ ਕੱਟ
ਸੋ ਅਸੀਂ ਵੀ ਨਹੀਂ ਪਾਉਣਾ..!!
ਚੈਨ ਤੈਨੂੰ ਵੀ ਨਹੀਂ ਆਉਂਦਾ
ਚੈਨ ਸਾਨੂੰ ਵੀ ਨਹੀਂ ਆਉਣਾ..!!
“ਗੰਗਾ,ਗਿਰਜੇ, ਮੱਕੇ ਉੱਤੇ ਲਾਈ ਰੱਖਦੇਓ ਮੇਲ
ਪਾਣੀ ਰੁੱਖਾਂ ਦੇ ਬਚਾਅ ਨੂੰ ਕੱਢਿਆ ਕਰੋ ਵਿਹਲ਼
ਪਾਣੀ ਰੁੱਖਾਂ ਹਵਾ ਕਰਕੇ ਹੀ ਜੀਵਨ ਧਰਤੀ ਉੱਤੇ
ਰੋਜੇ ਹਵਨ ਚਿਲਿਆਂ ਨਾਲ ਜੀਵਨ ਦਾ ਕੀ ਮੇਲ
ਨਾ ਕਰ ਹਵਾ ਖ਼ਰਾਬ ਤੇ ਫੇ ਕਿੱਥੋ ਲਿਆਉਣੀ
ਸਾਹ ਨਾ ਆਂਉਦਾ ਉੱਥੇ ਮੰਗਲ ਚੰਨ ਵੀ ਤਾਂ ਫੇਲ
ਉਪਜਾਉ ਦੀ ਕੀਮਤ ਸਮਝ ਤੂੰ ਥਲਾਂ ਨੂੰ ਹੀ ਦੇਖ
ਜਿੱਥੇ ਨਹੀ ਪਾਣੀ ਉੱਥੇ ਚਿਰਾਗਾਂ ਵਿਚ ਨਾ ਤੇਲ
ਧੀਆਂ ਮਾਰੀ ਜਾਣਓ ਤੇ ਰੁੱਖ ਵੀ ਵੱਢੀ ਜਾਣੇਓ
ਤੇ ਪਾਣੀ ਖਰਾਬ ਕਰਨਾਂ ਤੁਸੀ ਸਮਝੋ ਨਾ ਏ ਖੇਲ,
“ਹਰਸ✍️”