
Ikk change dost nu vi khoh bethde ne..!!

Tera chadd jana, mera tutt jana, bas jajjbaata da dhokha c,
ik hor saal beet gya, bin tere ik pal v kadhna aukha c
ਤੇਰਾ ਛੱਡ ਜਾਣਾ , ਮੇਰਾ ਟੁੱਟ ਜਾਣਾ, ਬਸ ਜਜ਼ਬਾਤਾਂ ਦਾ ਧੋਖਾ ਸੀ,
ਇਕ ਹੋਰ ਸਾਲ ਬੀਤ ਗਿਆ, ਬਿਨ ਤੇਰੇ ਇਕ ਪਲ ਵੀ ਕੱਢਣਾ ਔਖਾ ਸੀ ,
ਲਾ ਕੇ ਰੋਗ ਸਾਨੂੰ ਇਸ਼ਕ ਦੇ ਅਵੱਲੇ ਤੂੰ
ਇੱਕ ਤੱਕਣੀ ਨਾਲ ਕਰ ਗਿਆ ਬੁਰਾ ਹਾਲ ਸੱਜਣਾ..!!
ਤੈਨੂੰ ਰੱਖ ਕੇ ਯਾਦਾਂ ਵਾਲੇ ਮਹਿਲਾਂ ਦੇ ਵਿੱਚ
ਰੋਗ ਲਿਆ ਮੈਂ ਅਨੋਖਾ ਜਿਹਾ ਪਾਲ ਸੱਜਣਾ..!!
ਦਿਲ ਪਾਗ਼ਲ ਜਿਹਾ ਹੋਇਆ ਪਿਆਰ ਛੇੜੇ ਇਸਨੂੰ ਤੇਰਾ
ਕੈਸਾ ਪਾ ਗਿਆ ਤੂੰ ਇਸ਼ਕੇ ਦਾ ਜਾਲ਼ ਸੱਜਣਾ..!!
ਅੱਖਾਂ ਨਮ ਤੇ ਚੈਨ ਨਾ ਆਵੇ ਦਿਲ ਨੂੰ
ਯਾਦ ਜਿੱਥੇ ਜਾਵਾਂ ਜਾਵੇ ਤੇਰੀ ਨਾਲ ਸੱਜਣਾ..!!