Takk ke tenu rabb da deedar ho janda c…
Mein jinni vaar tenu dekhda c, onni vaar pyar ho janda c..❤
ਤੱਕ ਕੇ ਤੈਨੂੰ ਰੱਬ ਦਾ ਦੀਦਾਰ ਹੋ ਜਾਂਦਾ ਸੀ…
ਮੈਂ ਜਿੰਨੀ ਵਾਰ ਤੈਨੂੰ ਵੇਖਦਾ ਸੀ, ਓਨੀ ਵਾਰ ਪਿਆਰ ਹੋ ਜਾਂਦਾ ਸੀ❤
Enjoy Every Movement of life!
Takk ke tenu rabb da deedar ho janda c…
Mein jinni vaar tenu dekhda c, onni vaar pyar ho janda c..❤
ਤੱਕ ਕੇ ਤੈਨੂੰ ਰੱਬ ਦਾ ਦੀਦਾਰ ਹੋ ਜਾਂਦਾ ਸੀ…
ਮੈਂ ਜਿੰਨੀ ਵਾਰ ਤੈਨੂੰ ਵੇਖਦਾ ਸੀ, ਓਨੀ ਵਾਰ ਪਿਆਰ ਹੋ ਜਾਂਦਾ ਸੀ❤
Ajj mohobbat di kitab de pattre farole
Taa pata lggeya
Mohobbat ta khuda da hi duja naam hai..!!
ਅੱਜ ਮੋਹੁੱਬਤ ਦੀ ਕਿਤਾਬ ਦੇ ਪੱਤਰੇ ਫਰੋਲੇ
ਤਾਂ ਪਤਾ ਲੱਗਿਆ
ਮੋਹੁੱਬਤ ਤਾਂ ਖੁਦਾ ਦਾ ਹੀ ਦੂਜਾ ਨਾਮ ਹੈ..!!
