Dukhi shera nu sunda har koi
sukhi sheyar chheti kade sale nahi hunde
je ji kita taa ithe mil lai
suneiaa siviyaa ch kade male nai hunde
ਦੁਖੀ ਸ਼ੇਅਰਾ ਨੂੰ ਸੁਣਦਾ ਹਰ ਕੋਈ
ਸੁਖੀ ਸ਼ਿਅਰ ਛੇਤੀ ਕਦੇ ਸੇਲ ਨਹੀਂ ਹੁੰਦੇ
ਜੇ ਜੀ ਕੀਤਾ ਤਾਂ ਇੱਥੇ ਮਿਲ ਲੀ
ਸੁਣਿਆ ਸਿਵਿਆ ਚ ਕਦੇ ਮੇਲ ਨਹੀਂ ਹੁੰਦੇ। akash
Ik dua di aas vich me saari raat jageyaan
par koi taraa ambron na tutteya
jisdi tasveer me naina ch sambhi baitha
ohne kade sadha haal na puchheya
ਇਕ ਦੁਆ ਦੀ ਆਸ ਵਿਚ ਮੈਂ ਸਾਰੀ ਰਾਤ ਜਾਗਿਆਂ
ਪਰ ਕੋਈ ਤਾਰਾ ਅੰਬਰੋਂ ਨਾ ਟੁਟਿਆ
ਜਿਸਦੀ ਤਸਵੀਰ ਮੈਂ ਨੈਣਾਂ ‘ਚ ਸਾਂਭੀ ਬੈਠਾ
ਉਹਨੇ ਕਦੇ ਸਾਡਾ ਹਾਲ ਵੀ ਨਾ ਪੁਛਿਆ