
Ishq enna naal tere ve
Sathon hun reh na howe..!!
Enjoy Every Movement of life!

Suni sunai gal sun ke, doojeyaa nu kardi e
sach dassa e duniyaa v had hi kardi e
ਸੁਣੀ-ਸੁਣਾਈ ਗੱਲ ਸੁਣ ਕੇ,ਦੂਜਿਆ ਨੂੰ ਕਰਦੀ ਏ..
ਸੱਚ ਦੱਸਾਂ ਏ ਦੁਨੀਆ ਵੀ ਹੱਦ ਹੀ ਕਰਦੀ ਏ🧡..
Kive keh deya ke thakk gya haan mein
Pta nhi kinniya jimmewariyan judiyan ne mere naal..
ਕਿਵੇਂ ਕਹਿ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ..