
Haal puchiye taan kehnde ne
“Mar nahi chlle asi”..!!
Enjoy Every Movement of life!

He who has no faith in himself can never have faith in God.
ਤੇਰੇ ਖਿਆਲ ਹੀ ਬਹੁਤ ਨੇ
ਮੇਰੇ ਜਿਉਣ ਲਈ…
ਮੈਨੂੰ ਪਤੈਂ ਤੂੰ ਮੁੜ ਨਹੀਂ ਆਉਣਾ
ਤੇਰੀ ਯਾਦ ਹੀ ਬਹੁਤ ਐ
ਮੇਰਾ ਦਿਲ ਪਰਚਾਉਣ ਲਈ….
ਮੈਨੂੰ ਲੱਗਦੈ ਸਾਰੀ ਜ਼ਿੰਦਗੀ
ਗ਼ਮਾਂ ਚ ਹੀ ਨਿਕਲ ਜਾਣੀ
ਧੰਨਵਾਦ ਤੇਰਾ ਕੁਝ ਪਲ ਹਸਾਉਣ ਲਈ….
ਜਾ “ਹਰਸ” ਯਾਰਾਂ ਖੈਰ ਹੋਵੇ ਤੇਰੀ
ਫੁੱਲ ਖਿੜਦੇ ਰਹਿਣ ਤੇਰੇ ਹਾਸਿਆਂ ਦੇ
ਬਸ ਅਸੀਂ ਰਹਿ ਗਏ ਹਾਂ
ਹੰਝੂ ਵਹਾਉਣ ਲੲੀ…..
ਹਰਸ✍️