Akhiyaan vich Akhiyaan paa k baitha reh
sohneyaa sajjna ve sahmane aa k baitha reh
ਸੋਹਣਿਆ ਸੱਜਣਾ ਵੇ ਸਾਹਮਣੇ ਆ ਕੇ ਬੈਠਾ ਰਹਿ
ਅੱਖੀਆਂ ਵਿੱਚ ਅੱਖੀਆਂ ਪਾ ਕੇ ਬੈਠਾ ਰਹਿ
Akhiyaan vich Akhiyaan paa k baitha reh
sohneyaa sajjna ve sahmane aa k baitha reh
ਸੋਹਣਿਆ ਸੱਜਣਾ ਵੇ ਸਾਹਮਣੇ ਆ ਕੇ ਬੈਠਾ ਰਹਿ
ਅੱਖੀਆਂ ਵਿੱਚ ਅੱਖੀਆਂ ਪਾ ਕੇ ਬੈਠਾ ਰਹਿ
Kade sir te junoon swar wang😇
Kade dil te chdeya sroor howi❤️..!!
Meri akhiyan ch vassde sajjjna ve😍
Kde akhiyan to na door howi🤗..!!
ਕਦੇ ਸਿਰ ‘ਤੇ ਜਨੂੰਨ ਸਵਾਰ ਵਾਂਗ😇
ਕਦੇ ਦਿਲ ‘ਤੇ ਚੜ੍ਹਿਆ ਸਰੂਰ ਹੋਵੀਂ❤️..!!
ਮੇਰੀ ਅੱਖੀਆਂ ‘ਚ ਵੱਸਦੇ ਸੱਜਣਾ ਵੇ😍
ਕਦੇ ਅੱਖੀਆਂ ਤੋਂ ਨਾ ਤੂੰ ਦੂਰ ਹੋਵੀਂ🤗..!!
ਕਹਿੰਦੇ ਕਿਨਾ ਚਿਰ ਹੋ ਗਿਆ ਉਹਨੇ ਸਾਨੂੰ ਬੁਲਾਇਆ ਹੀ ਨੀ
ਸਿਵਿਆ ਤੱਕ ਨਾਲ ਜਾਣਾ ਸੀ
ਪਰ ਉਹ ਅੱਜ ਆਇਆਂ ਹੀ ਨੀ
ਮੈਨੂੰ ਪਤਾ ਸੀ ਉਹਦਾ ਵੀ ਉਹ ਬਦਲ ਜਾਊਗਾ
ਤਾਹੀ ਤਾਂ ਮੈ ਉਹਨੂੰ ਕੋਈ ਲਾਰਾ ਲਾਇਆ ਹੀ ਨੀ
ਕਿਨਾ ਟਾਇਮ ਹੋ ਚਲਿਆ ਮੈਨੂੰ ਰੁੱਸੀ ਨੂੰ
ਪਰ ਉਹਨੇ ਮੈਨੂੰ ਮਨਾਇਆ ਹੀ ਨੀ
….. gumnaam ✍️✍️✍️