ख्वाब मत बना मुझे….सच नहीं होते.
साया बना लो मुझे…साथ नहीं छोडेंगे❤️
ख्वाब मत बना मुझे….सच नहीं होते.
साया बना लो मुझे…साथ नहीं छोडेंगे❤️
Je tu itt aa chubaare wali
main pathar haan neeh wala
ek din aa k diggegi mere kol tu
ਜੇ ਤੂੰ ਇੱਟ ਆ ਚੁਭਾਰੇ ਵਾਲੀ
ਮੈਂ ਪੱਥਰ ਹਾਂ ਨੀਂਹ ਵਾਲਾ
ਇਕ ਦਿਨ ਆ ਕੇ ਡਿੱਗੇਗੀ ਮੇਰੇ ਕੋਲ ਤੂੰ ..#GG
Me theek v aa
te buraa haal v ae
tu mere naal v ae
te mere kilaab v ae
jisda koi jawaab ni
tu mere dil da o sawaal v ae
meri zindagi lai
tu asaan v aa
te kamaal v ae
me theek v aa
te buraa haal v ae
ਮੈਂ ਠੀਕ ਵੀ ਆ
ਤੇ ਬੁਰਾ ਹਾਲ ਵੀ ਏ
ਤੂੰ ਮੇਰੇ ਨਾਲ ਵੀ ਏ
ਤੇ ਮੇਰੇ ਖਿਲਾਫ ਵੀ ਏ
ਜਿਸਦਾ ਕੋਈ ਜਵਾਬ ਨੀ
ਤੂੰ ਮੇਰੇ ਦਿਲ ਦਾ ਓ ਸਵਾਲ ਵੀ ਏ
ਮੇਰੀ ਜ਼ਿੰਦਗੀ ਲਈ
ਤੂੰ ਆਸਾਨ ਵੀ ਆ
ਤੇ ਕਮਾਲ ਵੀ ਏ
ਮੈਂ ਠੀਕ ਵੀ ਆ
ਤੇ ਬੁਰਾ ਹਾਲ ਵੀ ਏ
ਸੁਖਦੀਪ ਸਿੰਘ ✍