Dil di gall kar kade taan khull ke
Laparwahi de kyu dukh jara..!!
Ishq byan kar tu vi kade dil ton
Zahir dass kyu mein hi Kara..!!
ਦਿਲ ਦੀ ਗੱਲ ਕਰ ਕਦੇ ਤਾਂ ਖੁੱਲ੍ਹ ਕੇ
ਲਾਪਰਵਾਹੀ ਦੇ ਕਿਉਂ ਦੁੱਖ ਜਰਾਂ..!!
ਇਸ਼ਕ ਬਿਆਨ ਕਰ ਤੂੰ ਵੀ ਕਦੇ ਦਿਲ ਤੋਂ
ਜ਼ਾਹਿਰ ਦੱਸ ਕਿਉਂ ਮੈਂ ਹੀ ਕਰਾਂ..!!
jism tan pehla hi mar gya c
jadon tu chhad k gai c
hun tan sirf dil vich dhadkan dhadkdi hai
te duji aakh vich vasi tasveer chamkdi hai
ਜਿਸਮ ਤਾਂ ਪਹਿਲਾਂ ਹੀ ਮਰ ਗਿਆ ਸੀ
ਜਦੋਂ ਤੂੰ ਛੱਡ ਕੇ ਗਈ ਸੀ
ਹੁਣ ਤਾਂ ਸਿਰਫ ਦਿਲ ਵਿਚ ਧੜਕਨ ਧੜਕਦੀ ਏ
ਤੇ ਦੂਜ਼ੀ ਅੱਖ ਵਿੱਚ ਵਸੀ ਤਸਵੀਰ ਚਮਕਦੀ ਏ