Shadi ke pehle hi duniya ghum leni chahiye…
Kyunki Shaadi ke baad to duniya hi ghum jati hai…
Enjoy Every Movement of life!
Shadi ke pehle hi duniya ghum leni chahiye…
Kyunki Shaadi ke baad to duniya hi ghum jati hai…
Tu kade keha c
kinna pyar hai tere naal
le ajh gin laa digde hanjuaan diyaan boondan nu
ਤੂੰ ਕਦੇ ਪੁਛਿਆ ਸੀ
ਕਿੰਨਾ ਪਿਆਰ ਹੈ ਤੇਰੇ ਨਾਲ
ਲੈ ਅੱਜ ਗਿਣ ਲਾ ਡਿੱਗਦੇ ਹੰਝੂਆਂ ਦੀਆਂ ਬੂੰਦਾਂ ਨੂੰ
kujh likhe sirnaawe paateya te, kujh chitthiya sanbh ke
le ke baith jaana bukal ‘ch teri tang de
vich teri taang de
ਕੁਝ ਲਿਖੇ ਸਿਰਨਾਵੇਂ ਪੱਤਿਆਂ ਤੇ, ਕੁਝ ਚਿੱਠੀਆਂ ਸਾਂਭ ਕੇ
ਲੈ ਕੇ ਬੈਠ ਜਾਨਾ ਬੁੱਕਲ’ਚ ਵਿਚ ਤੇਰੀ ਤਾਂਗ ਦੇ
ਵਿੱਚ ਤੇਰੀ ਤਾਂਗ ਦੇ