
Mein thodi sanga mere ton Jada sharmawe mera mahiya..!!
Mein soohe akhar bani Haan taareef mera mahiya..!!
Mein thodi jehi shararti shareef mera mahiya..!!

Teri Yaari Da Mull Asi Taar Nahi Sakde,🤗
Tu Mange Jaan Te Kar Inkaar Nahi Sakde,🙏
Maneya Ke Zindgi Lendi Imtehaan Bade,🙌
Tu Hove Naal Te Asi Haar Nahi Sakde.❤
ਤੇਰੀ ਯਾਰੀ ਦਾ ਮੁੱਲ ਅਸੀਂ ਤਾਰ ਨਹੀਂ ਸਕਦੇ🤗
ਤੂੰ ਮੰਗੇ ਜਾਨ ਤਾਂ ਕਰ ਇਨਕਾਰ ਨਹੀਂ ਸਕਦੇ🙏
ਮੰਨਿਆ ਕਿ ਜ਼ਿੰਦਗੀ ਲੈਂਦੀ ਇਮਤਿਹਾਨ ਬੜੇ🙌
ਤੂੰ ਹੋਵੇ ਨਾਲ ਤਾਂ ਅਸੀਂ ਹਾਰ ਨਹੀਂ ਸਕਦੇ❤
Kon pasand Karu kise layi enna rona jinde meriye
Tenu mere jinna kise nahio chahuna jinde meriye..!!
ਕੌਣ ਪਸੰਦ ਕਰੂ ਕਿਸੇ ਲਈ ਇੰਨਾ ਰੋਣਾ ਜਿੰਦੇ ਮੇਰੀਏ..!!
ਤੈਨੂੰ ਮੇਰੇ ਜਿੰਨਾ ਕਿਸੇ ਨਹੀਂਓ ਚਾਹੁਣਾ ਜਿੰਦੇ ਮੇਰੀਏ..!!