website is on Sale, Contact to buy
Akhra vich likh k tainu
takda rehna me
ਅੱਖਰਾਂ ਵਿੱਚ ਲਿਖਕੇ ਤੈਨੂੰ
ਤੱਕਦਾ ਰਹਿੰਨਾ ਮੈਂ
ਦਿਲ ਵਿੱਚ ਦੱਬੇ ਜੋ ਜਜ਼ਬਾਤ ਮੇਰੇ
ਤੈਨੂੰ ਕਲਮ ਰਾਹੀ ਕਹਿੰਦਾ ਮੈਂ
ਮਿੱਸ ਕਰਦਾ ਤੈਨੂੰ ਜਿੰਦਗੀ ਵਿੱਚ
ਉੱਠਦਾ ਤੇ ਬਹਿੰਦਾ ਮੈਂ
ਕੋਈ ਸ਼ਬਦ ਨੀ ਕਿ ਸੰਗਰੁਰ ਵਾਲਾ ਦੱਸ ਸਕੇ
❤️ ਤੇਰੀ ਹਰ ਪਲ ਦੂਰੀ ਕਿੱਦਾ ਸਹਿੰਦਾ ਮੈਂ❤️
✍️Roop sidhu