Skip to content

befikar

Mein dilon pyar karda reha || sad punjabi shayari

Befikr jeha rehnda c
Hun bas fikar rehndi e
Pehla bahla kuj kehnda c
Hun bas khamoshi rehndi e
Tu kade samjh hi nhi sakeya menu
Mein fikar teri bas karda reha
Tu pyar bas jataunda c
Te mein dilon pyar karda reha 💔

ਬੇਫਿਕਰ ਜਿਹਾ ਰਹਿੰਦਾ ਸੀ
ਹੁਣ ਬੱਸ ਫ਼ਿਕਰ ਰਹਿੰਦੀ ਏ
ਪਹਿਲਾਂ ਬਾਹਲ਼ਾ ਕੁਝ ਕਹਿੰਦਾ ਸੀ
ਹੁਣ ਬੱਸ ਖਾਮੋਸ਼ੀ ਰਹਿੰਦੀ ਏ
ਤੂੰ ਕਦੇ ਸਮਝ ਹੀ ਨਹੀਂ ਸਕਿਆਂ ਮੈਨੂੰ 
ਮੈਂ ਫ਼ਿਕਰ ਤੇਰੀ ਬੱਸ ਕਰਦਾ ਰਿਹਾ
ਤੂੰ ਪਿਆਰ ਬੱਸ ਜਤਾਉਂਦਾ ਸੀ
ਤੇ ਮੈਂ ਦਿਲੋਂ ਪਿਆਰ ਕਰਦਾ ਰਿਹਾ💔

intezaar na kar || 2 lines sad punjabi shayari

Hun intezaar na kar
befikre naal pyaar na kar

ਹੁਣ ਇੰਤਜ਼ਾਰ ਨਾ ਕਰ
ਬੇਫਿਕਰੇ ਨਾਲ ਪਿਆਰ ਨਾਂ ਕਰ

—ਗੁਰੂ ਗਾਬਾ 🌷