Skip to content

Didar

tere zajhbaat v || Yaadan || Some Thoughts in Punjabi

Mainu ajh v oh time chete,
jadon tu classroom di baari thaani langhde nu vehndi c
te me v othon vaar vaar langhna
tere didaar lai
par ki pata c ke sameh de naal naal
tere zajhbaat v badal jaange

ਮੈਨੂੰ ਅੱਜ ਵੀ ਓਹ ਟਾਇਮ ਚੇਤੇ ਜਦੋੰ ਤੂੰ ਕਲਾਸਰੂਮ ਦੀ ਬਾਰੀ ਥਾਂਈ ਲੰਘਦੇ ਨੂੰ ਵੇਂਹਦੀ ਸੀ ,
ਤੇ ਮੈਂ ਵੀ ਓਥੋਂ ਵਾਰ ਵਾਰ ਲੰਘਣਾ
ਤੇਰੇ ਦੀਦਾਰ ਲਈ ,
ਪਰ ਕਿ ਪਤਾ ਸੀ ਕਿ ਸਮੇਂ ਦੇ ਨਾਲ ਨਾਲ
ਤੇਰੇ ਜਜ਼ਬਾਤ ਵੀ ਬਦਲ ਜਾਣਗੇ

nakaab howe ja naseeb || So true punjabi 2 lines

Didaar di talab howe taan nazraan tikaa ke rakhi
Kyuki “nakaab” howe ja “naseeb” sarakda jaroor aa

ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ,
ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ.. ॥