dil
Dil status, toota dil, zakhmi dil, tadpta dil, pyar me pgal dil shayari status. Its all about Dil shayari
Mohobbtan ne tere naal 😍 || true love shayari || Punjabi status
Dil❤️ nu bakhubi ne jachiyan😍 jehiyan..!!
Saahan de vich👉 jiwe rachiyan😇 jehiyan..!!
Samjhi na❌ doran ne kachiyan jehiyan😒..!!
Mohobbtan ne💖 tere naal sachiyan jehiyan😘..!!
ਦਿਲ ❤️ਨੂੰ ਬਾਖੂਬੀ ਨੇ ਜੱਚੀਆਂ 😍ਜਿਹੀਆਂ..!!
ਸਾਹਾਂ ਦੇ ਵਿੱਚ 👉ਜਿਵੇਂ ਰਚੀਆਂ 😇ਜਿਹੀਆਂ..!!
ਸਮਝੀਂ ਨਾ ❌ਡੋਰਾਂ ਨੇ ਕੱਚੀਆਂ ਜਿਹੀਆਂ😒..!!
ਮੋਹੁੱਬਤਾਂ ਨੇ💖 ਤੇਰੇ ਨਾਲ ਸੱਚੀਆਂ ਜਿਹੀਆਂ😘..!!
Doori pyar ch || love Punjabi shayari || Punjabi status
Tenu sochde hi din shuru hunda e mera
Tenu sochde hi raat hun hon laggi e..!!
Mera dil nahio lagda bin tere sajjna
Doori pyar ch menu eh staun laggi e..!!
ਤੈਨੂੰ ਸੋਚਦੇ ਹੀ ਦਿਨ ਸ਼ੁਰੂ ਹੁੰਦਾ ਏ ਮੇਰਾ
ਤੈਨੂੰ ਸੋਚਦੇ ਹੀ ਰਾਤ ਹੁਣ ਹੋਣ ਲੱਗੀ ਏ..!!
ਮੇਰਾ ਦਿਲ ਨਹੀਂਓ ਲਗਦਾ ਬਿਨ ਤੇਰੇ ਸੱਜਣਾ
ਦੂਰੀ ਪਿਆਰ ‘ਚ ਮੈਨੂੰ ਇਹ ਸਤਾਉਣ ਲੱਗੀ ਏ..!!
Rabb vi na maaf kare || true line Punjabi status || Punjabi shayari
Rula kise nu umran handawi na..!!
Dhuron todan da paap tu kamawi na..!!
Rabb vi maaf na karega ese kamma nu tere
Dil kise da tu paagla dukhawi nu..!!
ਰੁਲਾ ਕਿਸੇ ਨੂੰ ਉਮਰਾਂ ਹੰਢਾਵੀਂ ਨਾ..!!
ਧੁਰੋਂ ਤੋੜਨ ਦਾ ਪਾਪ ਤੂੰ ਕਮਾਵੀਂ ਨਾ..!!
ਰੱਬ ਵੀ ਮਾਫ਼ ਨਾ ਕਰੇਗਾ ਐਸੇ ਕੰਮਾਂ ਨੂੰ ਤੇਰੇ
ਦਿਲ ਕਿਸੇ ਦਾ ਤੂੰ ਪਾਗਲਾ ਦੁਖਾਵੀਂ ਨਾ..!!