insaan
Hewaan makhotte insaan da laake || punjabi sach shayari
din dihaadhe ghumde ne hewaan makhotta insaan da laake
ghar toh eh nikalde ne lagda sohaa bebe diyaa khake
apni dhiyaa dhiyaa doojhyaa di vehsa hoi
eh dekho loko doojeyaa di te daag lgaa ke
aapniyaa dhiyaa lakoi
ਦਿਨ ਦਿਹਾੜੇ ਘੁਮਦੇ ਨੇ ਹੇਵਾਨ ਮਖੋਟਾ ਇਂਸਾਨ ਦਾ ਲਾਕੇ
ਘਰ ਤੋਂ ਐਹ ਨਿਕਲਦੇ ਨੇ ਲਗਦਾ ਸੋਹਾ ਬੇਬੇ ਦਿਆਂ ਖ਼ਾਕੇ
ਆਪਣੀ ਧੀਆਂ ਧੀਆ ਦੁਜੀਆਂ ਦੀ ਵੇਹਸਾ ਹੋਈ
ਐਹ ਦੇਖੋ ਲੋਕੋ ਦੁਜੀਆਂ ਦੀ ਤੇ ਦਾਗ਼ ਲਗਾ
ਆਪਣੀਆਂ ਧੀਆਂ ਲਕੋਈ
—ਗੁਰੂ ਗਾਬਾ 🌷
Kaun haa me || ਕੌਣ ਹਾਂ ਮੈਂ || Punjabi kavita
ਆਮ ਜਾ ਇਕ ਇਨਸਾਨ
ਝੂਠ ਵਿਚ ਵੀ ਸੱਚ ਜਿਸਦੇ
ਆਖਦੇ ਗੁਸਾਖੋਰ ਜਿਹਨੂੰ
ਪਰ ਸਮਝੇ ਨਾ ਕੋਈ ਉਹਨੂੰ
ਸਭ ਕੁੱਝ ਹੋਣ ਤੇ ਵੀ ਕੁਝ ਨੀ ਜਿਦੇ ਤੋ
ਉਹ ਹਾਂ ਮੈਂ
ਮਿਲ ਕੇ ਵੀ ਜਿਸਨੂੰ ਕੁੱਝ ਨਾ ਮਿਲ ਸਕਿਆ
ਉਹ ਹਾਂ ਮੈਂ
ਡਰ ਲੱਗਦਾ ਸੀ ਜਿਸਨੂੰ ਇਕੱਲੇ ਰਹਿਣ ਤੋ
ਹੁਣ ਡਰ ਲਗਦਾ ਉਹਨਾ ਤੋ ਜੋ ਨਾਲ ਨੇ ਮੇਰੇ
ਸਭ ਪਾਸੇ ਮਤਲਬੀ ਯਾਰ ਕੋਈ ਨਾ ਲੱਭਿਆ ਆਪਣਾ
ਨਾ ਮਿਲਿਆ ਕੋਈ ਕਰਨ ਨੂੰ ਦੁੱਖ ਸਾਂਝਾ
ਜਿਸ ਤੇ ਕੀਤਾ ਐਤਬਾਰ ਉਸਨੇ ਕਦੀ ਸਮਝਿਆ ਨਾ ਆਪਣਾ
ਲੋਕ ਮੇਰੀ ਚੁੱਪ ਨੂੰ ਸਮਝਦੇ ਆਕੜ
ਲੋਕਾਂ ਨੂੰ ਬਲੋਣਾ ਸ਼ੱਡਤਾ ਕਿਉਕਿ
ਜਿਹੜਾ ਨਾ ਸਮਝਿਆ ਚੁੱਪ ਉਹ ਬੋਲ ਕੀ ਸਮਝੂ
ਕਿਸੇ ਸਾਹਮਣੇ ਸ਼ੋ ਕਰਨਾ ਪਸੰਦ ਨੀ ਕੁਝ
ਬਸ ਮੇਰੇ ਆਪਣੇ ਹੀ ਸਮਝ ਜਾਣ ਇਹੀ ਬੁਹਤ ਆ
G😎