Saanu ki pata tere dil || dhokhaa shayari
ਕਿਦਾਂ ਉਤਾਰਾਂ ਗਾਂ ਕਰਜ਼ ਤੇਰੇ ਦੋਖੇ ਦਾ
ਤੂੰ ਤਾਂ ਬਹੁਤ ਜਖ਼ਮ ਦਿਲ ਤੇ ਮੇਰੇ ਲਾਏ
ਮੈਂ ਤੈਨੂੰ ਭੁਲਾਉਣ ਦੀ ਕੋਸ਼ਿਸ਼ ਕਰਦਾ ਹਾਂ ਪਰ
ਖਿਆਲਾਂ ਵਿਚ ਵੀ ਚੇਹਰਾ ਤੇਰਾਂ ਹੀ ਨਜ਼ਰ ਆਏ
ਅਸੀਂ ਦੋਵੇਂ ਦੁਖ ਸੁਖ ਦੇ ਸਾਥੀ ਹੋਣੇ ਸੀ
ਪਰ ਤੇਰਿਆਂ ਰਾਹਾਂ ਕੁਝ ਹੋਰ ਹੀ ਸੀ
ਤੂੰ ਗੱਲ ਗੱਲ ਤੇ ਦੂਰ ਹੋਣ ਦੇ ਬਹਾਨੇ ਲੱਭ ਦਾ ਰਿਹਾ
ਔਰ ਅਸੀਂ ਤੈਨੂੰ ਪਿਆਰ ਕਰਦੇ ਰਹੇ
ਸਾਨੂੰ ਕੀ ਪਤਾ ਤੇਰੇ ਦਿਲ ਵਿਚ ਚੋਰ ਸੀ
—ਗੁਰੂ ਗਾਬਾ