Skip to content

Punjabi Status

Punjabi status, ਪੰਜਾਬੀ ਸਟੇਟਸ, best punjabi status, two line punjabi status, punjabi status for whatsapp, latest punjabi status, dard punjabi status in gurmukhi, very sad punjabi status.

Latest Punjabi sad love shayari will be updated under this section. You can find here all the latest Sad Punjabi Shayari in Gurmukhi and English script. You can comment, Like, and share these latest Punjabi status with your friends.

gal karn da bahana || time Punjabi shayari

Gall time kadan de ne sajna
Gall ahmiyat de hundi
Jo dilo krda oh time na hon de bahana ne launda
Gall karn de bahana labda aw

ajh kal || truth about life Punjabi shayari

Aaj kal kisa da dil  toh karn da koi fyda nhi,
Jini appa kadar krde aw oni oh bakadri krde ne ,

Nafrat da chashma || 2 in 1 shayari

Log sannu kehnde ne badl gye ho
asi sabi uhna nu ehna hi kehna ke nafrt da chashma hta lo tusi

🤚mainu bs 👉tere naal rehna aa
👉Tu Mera🖐️ me sbnu kehna🗣️ aa
Tu naa jaayi 🚶door kde je koi aaya
Main maar 🔪dehna aa 

Sabi

Ajh da punjab || truth life shayari

ਬੜਾ ਸਸਤਾ ਮੁੱਲ ਲੱਗਦਾ ਏ,
ਲਿਖਿਆ ਗੀਤ ਸੱਭਿਆਚਾਰ ਦਾ।

ਕਿੱਸਾ ਭੁੱਲ ਨਹੀ ਸਕਦਾ,
ਕੀਤਾ 84 ਦੇ ਅੱਤਿਆਚਾਰ ਦਾ।

ਰੁਲ ਗਿਆ ਪੰਜਾਬ ਸਾਰਾ,
ਏ ਦੋਸ਼ ਨਸ਼ਿਆ ਦੇ ਵਪਾਰ ਦਾ।

ਹਰ ਕੋਈ ਵੈਰੀ ਇਕ ਦੂਜੇ ਦਾ,
ਪੈਸਾ ਕਾਰਨ ਬਣਿਆ ਤਕਰਾਰ ਦਾ।

ਖੂਨ ਨੂੰ ਕਰਦਾ ਏ ਕਾਲਾ,
ਮਾੜਾ ਨਸ਼ਾ ਚਿੱਟੇ ਦਾ।

ਲਾਕੇ ਕਿਸੇ ਦਾ ਪੁੱਤ ਨਸ਼ੇ ਤੇ,
ਫਿਰ ਫੈਇਦਾ ਕੀ ਆ ਪਿੱਟੇ ਦਾ।

ਇਕ ਬੋਤਲ ਪਿਛੇ ਵਿਕ ਜਾਣਾ,
ਇਹ ਸਬੂਤ ਏ ਜਮੀਰ ਮੁਕੇ ਦਾ।

ਸ਼ਰਿਆਮ ਵਿਕ ਦਾ ਏ,
ਫੈਇਦਾ ਕੀ ਆ ਬੁਤ ਫੂਕੇ ਦਾ।

ਪਾਣੀ ਸੁਕਦਾ ਜਾਦਾਂ ਏ,
ਨਸ਼ਾ ਛੇਂਵਾ ਦਰਿਆ ਪੰਜਾਬ ਦਾ।

ਸਰਕਾਰ ਦੀਆ ਨੀਤੀਆ ਏ,
ਜਿਉ ਅਲਜਬਰਾ ਹਿਸਾਬ ਦਾ।

ਪੰਜਾਬ ਚ ਵੇਚਦੇ ਨੇ ਉਹੀ,
ਜਿਦਾ ਰੁਤਬਾ ਏ ਜਨਾਬ ਦਾ।

ਬਚਦਾ ਏ ਤਾ ਪੰਜਾਬ ਬਚਾ ਲਓ,
ਆਖਰੀ ਪੰਨਾ ਨੇੜੇਆ ਕਿਤਾਬ ਦਾ।

#ਕੁਲਵਿੰਦਰਔਲਖ

Raatan || ajh v tainu udeek reha || poetry

लम्बीया राता यार दा विछोड़ा
मुंडेर ते बैठा है
एक जंगली कबूतरा दा जोड़ा
कर रहा गुटरगूं, गुटरगूं
जाने तू की कर रहा

दूर चिनारा ते विखरी है चांदनी
ते वेढा सादा महक रहा
रात दी रानी गुनगुना रही
दिल उदास मेरा तू ना आया
चित तेनु उडीक रहा

झींगुर ने छेड़ दिति तान
हव्वा वी पत्त्या नु ताल दे रही है
सीने दी धड़कन वी वड रही सरपट
गूंजी पपीहे दी पीहू-पीहू
नाल मेरे दिल दी पुकार
पर तू ना आया चित तेनु उडीक रहा

आँखा ते स्याह आसमान भरके
पूरी रात तारयां दे जोड़े बनाए
कित्ते कोई तारा टूटयां
चंद कल्ला रह गया
जीवे मैं तेरे बिन अधूरा रह रही

ऐवी गम दी रात गुजर जानी है
याद तेरी नाल सदा रह जानी है
याद वी नही हुंडी ते की करदे
हर्ष किवे होक्के भरदे
फेर वी तेनु पौन नु मन्नत मंग रही
चित रह रह के आज वी तेनु उडीक रही