Ohdi muhobat da silsila v ajeeb c
aapna vi na banayea ohne
te kise gair da v nai haun dita
ਉਹਦੀ ਮੁਹੋਬਤ ਦਾ ਸਿਲਸਿਲਾ ਵੀ ਅਜ਼ੀਬ ਸੀ
ਆਪਣਾ ਵੀ ਨਾ ਬਣਾਇਆ ਉਹਨੇ
ਤੇ ਕਿਸੇ ਗੈਰ ਦਾ ਵੀ ਨੀ ਹੌਣ ਦਿੱਤਾ
Enjoy Every Movement of life!
Ohdi muhobat da silsila v ajeeb c
aapna vi na banayea ohne
te kise gair da v nai haun dita
ਉਹਦੀ ਮੁਹੋਬਤ ਦਾ ਸਿਲਸਿਲਾ ਵੀ ਅਜ਼ੀਬ ਸੀ
ਆਪਣਾ ਵੀ ਨਾ ਬਣਾਇਆ ਉਹਨੇ
ਤੇ ਕਿਸੇ ਗੈਰ ਦਾ ਵੀ ਨੀ ਹੌਣ ਦਿੱਤਾ

jaroorat si pyaar di
yaar guwaach ho gaye
labhde labhde dil da haani
asi apne aap ton guwaach gaye
ਜ਼ਰੂਰਤ ਸੀ ਪਿਆਰ ਦੀ
ਯਾਰ ਗੁਆਚ ਹੋ ਗਏ
ਲੱਭਦੇ ਲੱਭਦੇ ਦਿਲ ਦਾ ਹਾਣੀ
ਅਸੀਂ ਆਪਣੇ ਆਪ ਤੋਂ ਗੁਆਚ ਹੋ ਗਏ
—ਗੁਰੂ ਗਾਬਾ