A Girl looks Most Beautiful when tears are welling up in her eyes and Yet She Smile Back at You.
Enjoy Every Movement of life!
A Girl looks Most Beautiful when tears are welling up in her eyes and Yet She Smile Back at You.
Sanu nasha teri akh da te lod tere pyar di
Pyas teri rooh di te bhukh tere deedar di..!!
ਸਾਨੂੰ ਨਸ਼ਾ ਤੇਰੀ ਅੱਖ ਦਾ ਤੇ ਲੋੜ ਤੇਰੇ ਪਿਆਰ ਦੀ
ਪਿਆਸ ਤੇਰੀ ਰੂਹ ਦੀ ਤੇ ਭੁੱਖ ਤੇਰੇ ਦੀਦਾਰ ਦੀ..!!
Simran kariye taa man sawar jawe
Sewa kariye taan tan sawar jawe
Kinni mithi sade gura di bani amal kariye taan zindagi sawar jawe❤️💯
“ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!”❤️💯