Best Punjabi - Hindi Love Poems, Sad Poems, Shayari and English Status
veera di sardari || Punjabi shayari on brother and parents
Maapeyaa da hasda chehra te veera di sardaari
ik bhen nu sab to jyada hunda aa pyari
ਮਾਪਿਆ ਦਾ ਹੱਸਦਾ ਚਿਹਰਾ ਤੇ ਵੀਰਾਂ ਦੀ ਸਰਦਾਰੀ..
ਇਕ ਭੈਣ ਨੂੰ ਸਭ ਤੋਂ ਜ਼ਿਆਦਾ ਹੁੰਦੀ ਆ ਪਿਆਰੀ💞..
Title: veera di sardari || Punjabi shayari on brother and parents
Pyar taa tainu || love shayari punjabi
pyar taa tainu aina karda aa
udo tak teri zindagi vicho ni jaande
jadon tak tu dhake maar ke ni kadhda
ਪਿਆਰ ਤਾਂ ਤੈਨੂੰ ਐਨਾ ਕਰਦੇ ਆ
ਉਦੋਂ ਤੱਕ ਤੇਰੀ ਜ਼ਿੰਦਗੀ ਵਿੱਚੋਂ ਨੀ ਜਾਦੇ
ਜਦੋਂ ਤੱਕ ਤੂੰ ਧੱਕੇ ਮਾਰ ਕੇ ਨੀ ਕੱਡਦਾ 🥺




