Best Punjabi - Hindi Love Poems, Sad Poems, Shayari and English Status
Hun nhi kehna || sad Punjabi shayari
Mein hun nhi kehna ke menu tere naal pyar e
Gall sajjna kyunki teri samajh ton paar e..!!
ਮੈਂ ਹੁਣ ਨਹੀਂ ਕਹਿਣਾ ਕਿ ਮੈਨੂੰ ਤੇਰੇ ਨਾਲ ਪਿਆਰ ਏ
ਗੱਲ ਸੱਜਣਾ ਕਿਉਂਕਿ ਤੇਰੀ ਸਮਝ ਤੋਂ ਪਾਰ ਏ..!!
Title: Hun nhi kehna || sad Punjabi shayari
Sachi kasam ton || bewafai shayari
Sachi kasam ton khaa lete e dagebaaz
maarne ke liye toh bewafai kaafi thi
ਸੱਚੀ ਕਸਮ ਤੋ ਖ਼ਾ ਲੇਤੇ ਏ ਦਗੇਬਾਜ਼
ਮਾਰਨੇ ਕੇ ਲਿਏ ਤੋ ਬੇਵਫਾਈ ਕਾਫੀ ਥੀ
