Skip to content

sorry is not enough || True lines from Heart English

I have learned that sometimes “sorry” is not enough.
Sometimes you actually have to change.

Title: sorry is not enough || True lines from Heart English

Best Punjabi - Hindi Love Poems, Sad Poems, Shayari and English Status


Dil da haal kive kehna e || love shayari || Punjabi status

Nahi pta kinjh izhaar tenu kara mein
Menu nahi pta dil da haal kive kehna e..!!
Kive tenu bhull ke azad mein hona e
Nahi pta menu tere bina kinjh rehna e..!!

ਨਹੀਂ ਪਤਾ ਕਿੰਝ ਇਜ਼ਹਾਰ ਤੈਨੂੰ ਕਰਾਂ ਮੈਂ
ਮੈਨੂੰ ਨਹੀਂ ਪਤਾ ਦਿਲ ਦਾ ਹਾਲ ਕਿਵੇਂ ਕਹਿਣਾ ਏ..!!
ਕਿਵੇਂ ਤੈਨੂੰ ਭੁੱਲ ਕੇ ਆਜ਼ਾਦ ਮੈਂ ਹੋਣਾ ਏ
ਨਹੀਂ ਪਤਾ ਮੈਨੂੰ ਤੇਰੇ ਬਿਨਾਂ ਕਿੰਝ ਰਹਿਣਾ ਏ..!!

Title: Dil da haal kive kehna e || love shayari || Punjabi status


Jisne khud apni awaaz nu

Chup di awaaz nu oh jaane
jis ne aapni awaaz nu khud,
kade chup vich dabayea howe

ਚੁੱਪ ਦੀ ਆਵਾਜ਼ ਨੂੰ ਉਹ ਜਾਣੇ
ਜਿਸ ਨੇ ਆਪਣੀ ਆਵਾਜ਼ ਨੂੰ ਖੁਦ,
ਚੁੱਪ ਵਿੱਚ ਦਬਾਇਆ ਹੋਵੇ

Title: Jisne khud apni awaaz nu