Skip to content

Screenshot_2022_0918_104238-c62c58b1

Title: Screenshot_2022_0918_104238-c62c58b1

Best Punjabi - Hindi Love Poems, Sad Poems, Shayari and English Status


Bhajj daurh di zindagi || True lines || Punjabi status

Jionde rahe har ehde-ohde layi
Te aape ton hath dho bethe..!!
Bhajj daurh di es zindagi vich
Sukun kidhre khoh bethe..!!

ਜਿਉਂਦੇ ਰਹੇ ਹਰ ਇਹਦੇ-ਉਹਦੇ ਲਈ
ਤੇ ਆਪੇ ਤੋਂ ਹੱਥ ਧੋ ਬੈਠੇ.!!
ਭੱਜ ਦੌੜ ਦੀ ਇਸ ਜ਼ਿੰਦਗੀ ਵਿੱਚ
ਸੁਕੂਨ ਕਿੱਧਰੇ ਖੋਹ ਬੈਠੇ..!!

Title: Bhajj daurh di zindagi || True lines || Punjabi status


Dil vich jazbaat || punjabi shayari

ਅੱਖਰਾਂ ਵਿੱਚ ਲਿਖਕੇ ਤੈਨੂੰ
ਤੱਕਦਾ ਰਹਿੰਨਾ ਮੈਂ

ਦਿਲ ਵਿੱਚ ਦੱਬੇ ਜੋ ਜਜ਼ਬਾਤ ਮੇਰੇ
ਤੈਨੂੰ ਕਲਮ ਰਾਹੀ ਕਹਿੰਦਾ ਮੈਂ

ਮਿੱਸ ਕਰਦਾ ਤੈਨੂੰ ਜਿੰਦਗੀ ਵਿੱਚ
ਉੱਠਦਾ ਤੇ ਬਹਿੰਦਾ ਮੈਂ

ਕੋਈ ਸ਼ਬਦ ਨੀ ਕਿ ਭਾਈ ਰੂਪੇ ਵਾਲਾ ਦੱਸ ਸਕੇ
ਪ੍ਰੀਤ ਤੇਰੀ ਹਰ ਪਲ ਦੂਰੀ ਕਿੱਦਾ ਸਹਿੰਦਾ ਮੈਂ❤️

Title: Dil vich jazbaat || punjabi shayari