Akhan meech ke tera aitbaar karde haan
hun likh ke de dayiye ke tainu pyar karde haan
ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,
ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
Akhan meech ke tera aitbaar karde haan
hun likh ke de dayiye ke tainu pyar karde haan
ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,
ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
ਮਾਪਿਆਂ ਤੋਂ ਕਦੇ ਦੂਰ ਨਹੀਂ ਲੰਘੀਦਾ
ਸੱਚ ਕਹਿਣੋ ਕਿਸੇ ਦੇ ਮੂਹਰੇ ਨਹੀਂ ਸੰਗੀਂਦਾ !
ਰਾਹ ਜਾਂਦੇ ਦੇਖ ਕੇ ,ਕਦੇ ਨਹੀਂ ਖੰਘੀਦਾ,
ਰੱਬ ਦੀ ਰਜ਼ਾ ਵਿੱਚ ਰਹੀਦਾ,
ਤੇ ਸਰਬਤ ਦਾ ਭਲਾ ਮੰਗੀਂਦਾ !!!
Tutte dil da ki kariye
rukdi nabaz da ki kariye
teriyaan gallan teriyaan yaadan da ki kariye
ajh puchh hi lawan sach rahi c
ehna hanjuaan da ki kariye
ਟੁਟੇ ਦਿਲ ਦਾ ਕੀ ਕਰੀਏ,
ਰੁਕਦੀ ਨਬਜ਼ ਦਾ ਕੀ ਕਰੀਏ,
ਤੇਰੀਆਂ ਗੱਲਾਂ ਤੇਰੀਆਂ ਯਾਦਾਂ ਦਾ ਕੀ ਕਰੀਏ
ਅੱਜ ਪੁਛ ਹੀ ਲਵਾਂ ਸੋਚ ਰਹੀ ਸੀ
ਇਹਨਾਂ ਹੂੰਝਆਂ ਦਾ ਕੀ ਕਰੀਏ।।
ਰੀਤੀਕਾ