Skip to content

Tainu tan yaad hi hauna oh din || Punjabi shayari

sad punjabi shayari || Lokaan lai tan roj nawa kal chadhda mera kal tan ose din hi mar gya c tainu tan yaad hi hauna oh din

Lokaan lai tan roj nawa kal chadhda
mera kal tan ose din hi mar gya c
tainu tan yaad hi hauna oh din


Best Punjabi - Hindi Love Poems, Sad Poems, Shayari and English Status


Gajal || maa sabse badhi hai

गजल (बे बहर)

 जाने क्या हो गया है कैसी इम्तिहान की घड़ी है,
एक आशिक पे ये कैसी सजा आन पड़ी है!

 आस भी क्या लगाएं अबकी होली पे हम उनसे,
दुनिया की ये खोखली रस्में तलवार लिए खड़ी है!

 मैंने देखें हैं गेसुओं के हंसते रुखसार पे लाली
मगर हमारे चेहरे पे फिर आंसुओं की लड़ी है!

 दर्द है, हिज्र है,और धुंधली सी तस्वीर का साया भी
तुम महलों में रहते हो तुमको हमारी क्यों पड़ी है !!

 कैसे मुकर जाऊं मैं खुद से किए वादों से अभी,
अब मेरे हाथों में ज़िम्मेदारियों की हथकड़ी है!

 तुमको को प्यार है दौलत ए जहां से अच्छा है,
मगर इस जहान में मेरे लिए मां सबसे बड़ी है !!

 

 

Title: Gajal || maa sabse badhi hai


Jhukiyaa nazraa das gyaa || punjabi shayari

ਝੁਕਿਆ ਨਜ਼ਰਾਂ ਦੱਸ ਗਿਆ ਓਸਦੀ
ਕੀ ਵਕਤ ਆ ਗਿਆ ਏ ਬਿਛੜਨੇ ਦਾ
ਦਿਤਿਆਂ ਨਿਸ਼ਾਨੀਆਂ ਮੋੜ ਦਈ ਸਾਰੀ
ਵਕ਼ਤ ਆ ਗਿਆ ਏ ਲਗਦਾ ਦਿਲ ਤੋੜਨੇ ਦਾ

ਨਾ ਰਿਸ਼ਤਾ ਕੋਈ ਨਾ ਇੱਕ ਦੁਜੇ ਤੋਂ ਹੁਣ ਕੋਈ ਕੰਮ ਹੋਣਾ
ਹੁਣ ਬੱਸ ਹਰ ਸ਼ਾਮ ਅਖਾਂ ਵਿਚ ਹੰਜੂ ਤੇ
ਮਹਿਫਲਾਂ ਵਿੱਚ ਬੱਸ ਓਹਦਾ ਹੀ ਨਾਂਮ ਹੋਣਾ
ਭੁਲਾ ਦੇਣਾ ਓਹਣੇ ਬੱਸ ਕੁਝ ਪਲਾਂ ਵਿੱਚ ਅੱਸੀਂ ਕੇਹੜਾ ਓਹਨੂੰ ਯਾਦ ਰੱਖਾਂਗੇ
ਹਰ ਵੇਲੇ ਓਹਨੂੰ ਯਾਦ ਕਰੀਏ ਸਾਨੂੰ ਕੁਝ ਹੋਰ ਵੀ ਤਾਂ ਕਾਂਮ ਹੋਣਾ

—ਗੁਰੂ ਗਾਬਾ 🌷

Title: Jhukiyaa nazraa das gyaa || punjabi shayari