Best Punjabi - Hindi Love Poems, Sad Poems, Shayari and English Status
Mere jeha || Punjabi status || sad but true shayari
Mein dekhi teri duniya rabba
Bahla sau ethe koi dilda nhi..!!
Mein jhalli talash kra jhlleya di
Menu mere jeha koi milda nhi..!!
ਮੈਂ ਦੇਖੀ ਤੇਰੀ ਦੁਨੀਆਂ ਰੱਬਾ
ਬਾਹਲਾ ਸਾਊ ਇੱਥੇ ਕੋਈ ਦਿਲ ਦਾ ਨਹੀਂ..!!
ਮੈਂ ਝੱਲੀ ਤਲਾਸ਼ ਕਰਾਂ ਝੱਲਿਆਂ ਦੀ
ਮੈਨੂੰ ਮੇਰੇ ਜਿਹਾ ਕੋਈ ਮਿਲਦਾ ਨਹੀਂ..!!
Title: Mere jeha || Punjabi status || sad but true shayari
Gammaa de kareeb || sad shayari
pyar taa tera hasil ho jaana si
je saada changa naseeb hoeyaa
jis din di gai tu door mere ton adhiye
me hor jyaada gamaa de kareeb hoeya
ਪਿਆਰ ਤਾਂ ਤੇਰਾ ਹਾਸਿਲ ਹੋ ਜਾਣਾ ਸੀ,
ਜੇ ਸਾਡਾ ਚੰਗਾ ਨਸੀਬ ਹੋਇਆ,
ਜਿਸ ਦਿਨ ਦੀ ਗਈ ਤੂੰ ਦੂਰ ਮੇਰੇ ਤੋਂ ਅੜੀਏ,
ਮੈਂ ਹੋਰ ਜਿਆਦਾ ਗਮਾਂ ਦੇ ਕਰੀਬ ਹੋਇਆ